Hindi English Sunday, 19 May 2024 🕑
BREAKING
ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪੰਜਾਬ

More News

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

Updated on Monday, May 06, 2024 15:08 PM IST

ਅੰਮ੍ਰਿਤਸਰ, 6 ਮਈ, ਦੇਸ਼ ਕਲਿੱਕ ਬਿਓਰੋ :

ਅੰਮ੍ਰਿਤਸਰ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਚਾਰ ਦੌਰਾਨ ਇਕ ਦੁਕਾਨ ਉਤੇ ਜਾ ਕੇ ਸਮੋਸੇ ਤੱਲੇ ਹਨ। ਇਸ ਸਬੰਧੀ ਖੁਦ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਵੀਡੀਓ ਸਾਂਝੀ ਕਰਦੇ ਹੋਏ ਵਿਰੋਧੀਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ  ਸਿਆਸੀ ਵਿਰੋਧੀਆਂ ਨੂੰ ਮੇਰੇ ਖ਼ਿਲਾਫ਼ ਕੋਈ ਮਸਾਲਾ ਮਿਲਿਆ ਨਹੀਂ। ਇਸ ਲਈ ਉਹਨਾਂ ਲਈ ਮਸਾਲੇਦਾਰ ਸਮੋਸੇ, ਚੱਕੋ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

X