Hindi English Sunday, 19 May 2024 🕑
BREAKING
ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਪੰਜਾਬ

More News

ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

Updated on Monday, May 06, 2024 19:10 PM IST

‘ਸਿੱਖ ਫਾਰ ਜਸਿਟਸ’ ਤੋਂ 134 ਕਰੋੜ ਰੁਪਏ ਫੰਡ ਲੈਣ ਦੇ ਦੋਸ਼

ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ :

ਸ਼ਰਾਬ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟਣ ਦੀ ਬਜਾਏ ਦਿਨੋਂ ਦਿਨ ਵਧਦੀਆਂ ਦਿਖਾਈ ਦੇ ਰਹੀਆਂ ਹਨ। ਦਿੱਲੀ ਦੇ ਐਲਜੀ ਵੱਲੋਂ ਹੁਣ ਗ੍ਰਹਿ ਮੰਤਰਾਲੇ ਨੂੰ ਇਕ ਹੋਰ ਪੱਤਰ ਲਿਖ ਕੇ ਗੰਭੀਰ ਦੋਸ਼ ਲਗਾਏ ਹਨ। ਐਲਜੀ ਵੱਲੋਂ ਲਿਖੇ ਪੱਤਰ ਵਿੱਚ ‘ਸਿੱਖ ਫਾਰ ਜਸਿਟਸ’ ਤੋਂ ਫੰਡ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਉਤੇ 16 ਮਿਲੀਅਨ ਅਮਰਿਕੀ ਡਾਲਰ ਲੈਣ ਦਾ ਦੋਸ਼ ਲਗਾਉਂਦੇ ਹੋਏ ਦਿੱਲੀ ਦੇ ਉਪਰਾਜਪਾਲ ਵੀ ਕੇ ਸਕਸੇਨਾ ਨੇ ਐਨਆਈਏ ਜਾਂਚ ਦੀ ਸਿਫਾਰਸ਼ ਕੀਤੀ ਹੈ।

ਐਲਜੀ ਵੀ ਕੇ ਸਕਸੇਨਾ ਨੂੰ ਵਿਸ਼ਵ ਹਿੰਦੂ ਮਹਾਂਸੰਘ ਵੱਲੋਂ ਇਕ ਲਿਖਤੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਨੂੰ ਦੇਵੇਂਦਰਪਾਲ ਭੁੱਲਰ ਦੀ ਰਿਹਾਈ ਅਤੇ ਖਾਲਿਸਤਾਨ ਸਮਰਥਕ ਭਾਵਨਾਵਾਂ ਨੂੰ ਵਧਾਵਾ ਦੇਣ ਲਈ ਖਾਲਿਸਤਾਨੀ ਸਮੂਹ ਤੋਂ 16 ਅਮਰਿਕੀ ਡਾਲਰ ਮਿਲੇ ਸਨ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

X