Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਰਾਸ਼ਟਰੀ

More News

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

Updated on Tuesday, May 07, 2024 06:43 AM IST

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਵੋਟਿੰਗ ਹੋਵੇਗੀ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ 'ਤੇ ਪਹੁੰਚ ਗਏ, ਉਨ੍ਹਾਂ ਨੂੰ ਬਾਅਦ ਤੱਕ ਵੋਟ ਪਾਉਣ ਦੀ ਇਜਾਜ਼ਤ ਹੋਵੇਗੀ।
ਇਸ ਪੜਾਅ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ 'ਤੇ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਵਿੱਚ ਵੋਟ ਪਾਉਣਗੇ।
ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ 'ਚ 102 ਸੀਟਾਂ 'ਤੇ ਅਤੇ ਦੂਜੇ ਪੜਾਅ 'ਚ 26 ਅਪ੍ਰੈਲ ਨੂੰ 88 ਸੀਟਾਂ 'ਤੇ ਵੋਟਿੰਗ ਹੋਈ ਸੀ। ਜੇਕਰ ਤੀਜੇ ਪੜਾਅ ਦੀਆਂ 93 ਸੀਟਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਅੱਜ ਸ਼ਾਮ 283 ਸੀਟਾਂ 'ਤੇ ਵੋਟਿੰਗ ਪੂਰੀ ਹੋ ਜਾਵੇਗੀ। ਨਤੀਜੇ 4 ਜੂਨ ਨੂੰ ਆਉਣਗੇ।

ਵੀਡੀਓ

ਹੋਰ
Have something to say? Post your comment
ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

: ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

: ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

: ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

: ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

: ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ

ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

: ਭਲਕੇ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਭਾਜਪਾ ਹੈੱਡਕੁਆਰਟਰ ਜਾਵਾਂਗਾ, ਉਹ ਜਿਸ ਨੂੰ ਚਾਹੁਣ ਜੇਲ੍ਹ ਡੱਕ ਦੇਣ : ਕੇਜਰੀਵਾਲ

ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

: ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ

ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

: ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

: ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

X