Hindi English Sunday, 19 May 2024 🕑
BREAKING
ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

ਪੰਜਾਬ

More News

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Updated on Tuesday, May 07, 2024 07:04 AM IST

ਨਵੀਂ ਦਿੱਲੀ: 7 ਮਈ , ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਤਿੰਨ ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਲੋਕ ਸਭਾ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕੀਤੀ ਜਾ ਸਕਦੀ ਹੈ। ਤਿੰਨ ਮਈ ਨੂੰ ਕਰੀਬ ਤਿੰਨ ਘੰਟੇ ਦੀ ਸੁਣਵਾਈ ਮੌਕੇ ਬੈਂਚ ਨੇ ਕਿਹਾ ਸੀ ਕਿ ਮੁੱਖ ਕੇਸ, ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ, ਉਸ ਨੂੰ ਸਮਾਂ ਲੱਗ ਸਕਦਾ ਹੈ। ਇਸ ਤੋਂ ਪਹਿਲਾਂ 3 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ ਵਿਚਾਰ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਚੋਣ ਪ੍ਰਚਾਰ 'ਚ ਹਿੱਸਾ ਲੈ ਸਕਣ। ਇਸ ਦੇ ਨਾਲ ਹੀ ਭਾਰਤ ਰਾਸ਼ਟਰੀ ਸਮਿਤੀ (ਬੀ.ਆਰ.ਐੱਸ.) ਦੀ ਨੇਤਾ ਕਵਿਤਾ ਦੀ ਹਿਰਾਸਤ ਵੀ 7 ਮਈ ਨੂੰ ਖਤਮ ਹੋ ਰਹੀ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ 'ਤੇ 3 ਮਈ ਨੂੰ ਸੁਪਰੀਮ ਕੋਰਟ 'ਚ ਦੋ ਘੰਟੇ ਬਹਿਸ ਹੋਈ ਸੀ। ਬੈਂਚ ਨੇ ਕਿਹਾ ਸੀ ਕਿ ਮੁੱਖ ਕੇਸ, ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ, ਵਿੱਚ ਸਮਾਂ ਲੱਗ ਸਕਦਾ ਹੈ। ਅਦਾਲਤ ਨੇ ਈਡੀ ਨੂੰ ਕਿਹਾ ਕਿ ਅਗਲੀ ਸੁਣਵਾਈ ਵਿੱਚ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵੀ ਦੱਸੀਆਂ ਜਾਣ। ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੋਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈਕੋਰਟ ਨੈ ਪਟੀਸ਼ਨ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਲਈ 7 ਮਈ ਦੀ ਤਾਰੀਖ ਮੁਕੱਰਰ ਕੀਤੀ ਸੀ।

ਵੀਡੀਓ

ਹੋਰ
Have something to say? Post your comment
ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

X