Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ

Updated on Tuesday, May 07, 2024 14:00 PM IST

ਚੰਡੀਗੜ੍ਹ:7 ਮਈ, ਦੇਸ਼ ਕਲਿੱਕ ਬਿਓਰੋ 

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ  ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜਪੁਰ ਤੋਂ ਉਮੀਦਵਾਰ ਐਲਾਨਿਆਂ ਹੈ।  ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ।ਜਿਕਰਯੋਗ ਹੈ ਕਿ ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਨੇ ਹਲਕੇ ਵਿੱਚ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ।

ਵੀਡੀਓ

ਹੋਰ
Readers' Comments
Narinder Singh 5/7/2024 9:53:26 PM

2019 ch Akali dal chhaddia see

Have something to say? Post your comment
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

X