Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ

More News

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫਾ ਨਾਮਨਜ਼ੂਰ, ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ

Updated on Wednesday, May 08, 2024 07:22 AM IST

ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋ
ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਭਾਵੇਂ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ ਪਰ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਕੇ ਆਈਏਐੱਸ ਅਧਿਕਾਰੀ ਨੂੰ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਪੱਤਰ ਵਿੱਚ ਕਿਹਾ ਹੈ ਕਿ ਪਰਮਪਾਲ ਕੌਰ ਨੇ ਵੀਆਰਐੱਸ ਲੈਦ ਦੀ ਅਰਜ਼ੀ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ 81 ਸਾਲਾਂ ਦੇ ਹਨ। ਉਨ੍ਹਾਂ ਦੀ ਦੇਖਭਾਲ ਲਈ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਨੂੰ ਮੁਆਫ ਕਰਨ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਭਾਵੇਂ ਤੁਹਾਡਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ, ਪਰ ਨਿਯਮਾਂ ਅਨੁਸਾਰ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮੁਆਫ ਕਰਨ ਦਾ ਅਧਿਕਾਰ ਸੂਬਾ ਸਰਕਾਰ ਕੋਲ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਆਈਏਐੱਸ ਅਧਿਕਾਰੀ ਨੇ ਆਪਣੇ ਪੱਤਰ ਵਿੱਚ ਜੋ ਕਾਰਨ ਦੱਸੇ ਸਨ, ਉਹ ਉਸ ਦੇ ਉਲਟ ਬਠਿੰਡਾ ਵਿਖੇ ਇਕ ਮਹੀਨੇ ਤੋਂ ਰਾਜਸੀ ਸਰਗਰਮੀਆਂ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਆਈਏਐੱਸ ਅਧਿਕਾਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਹੋਰਨਾ ਅਧਿਕਾਰੀਆਂ ਨੂੰ ਵਾਧੂ ਚਾਰਜ ਦੇਣੇ ਪੈ ਰਹੇ ਹਨ।

ਵੀਡੀਓ

ਹੋਰ
Have something to say? Post your comment
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

X