Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ

More News

ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਖ਼ਰਚਾ ਆਬਜ਼ਰਵਰ ਵਜੋਂ ਹੋਈ ਨਿਯੁਕਤੀ

Updated on Wednesday, May 08, 2024 15:25 PM IST

- ਪਹਿਲੇ ਦਿਨ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ

- ਖ਼ਰਚਾ ਆਬਜ਼ਵਰ ਨਾਲ ਮੋਬਾਇਲ ਨੰ- 79865-18275 ਤੇ  (ਸਵੇਰੇ 11 ਤੋਂ 12 ਵਜੇ ਤੱਕ) ਕੀਤਾ ਜਾ ਸਕਦਾ ਹੈ ਸੰਪਰਕ

 ਫ਼ਰੀਦਕੋਟ 08 ਮਈ,2024, ਦੇਸ਼ ਕਲਿੱਕ ਬਿਓਰੋ

 2008 ਬੈਚ ਦੇ ਸੀਨੀਅਰ ਆਈ.ਆਰ.ਐਸ ਅਫ਼ਸਰ ਸ੍ਰੀ ਮਨੀਸ਼ ਕੁਮਾਰ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇਲੈਕਸ਼ਨ ਆਬਜ਼ਰਵਰ ਲਗਾਇਆ ਗਿਆ ਹੈ। ਅੱਜ ਉਨ੍ਹਾਂ ਆਪਣੀ ਪਲੇਠੀ ਮੀਟਿੰਗ ਦੌਰਾਨ ਸਾਰੇ 9 ਵਿਧਾਨ ਸਭਾ ਦੇ ਹਲਕਿਆਂ ਦੇ ਏ.ਆਰ.ਓਜ਼( ਅਸਿਸਟੈਂਟ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ) ਨਾਲ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਮਾਡਲ ਕੋਡ ਆਫ ਕੰਡਕਟ ਦੀ ਇੰਨ ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਖਰਚਾ ਆਬਜ਼ਰਵਰ ਨੇ ਕਿਹਾ ਕਿ ਪੁਰਾਣੇ ਅਤੇ ਰਵਾਇਤੀ ਢੰਗਾਂ ਦੇ ਨਾਲ-ਨਾਲ ਹੋ ਸਕਦਾ ਹੈ ਕਿ ਕੁਝ ਰਾਜਨੀਤਿਕ ਪਾਰਟੀਆਂ ਨਵੇਂ ਤਰੀਕੇ ਨਾਲ ਵੋਟਰਾਂ ਨੂੰ ਗਲਤ ਢੰਗ ਨਾਲ ਲੁਭਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਸਮੂਹ ਏ.ਆਰ.ਓਜ਼ ਨੂੰ ਕਿਹਾ ਕਿ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਿੱਚ "ਲੈਵਲ ਪਲੇਇੰਗ ਫੀਲਡ" ਯਾਨੀ ਸਾਰੀਆਂ ਪਾਰਟੀਆਂ ਨੂੰ ਬਿਨਾਂ ਕਿਸੇ ਪੈਸੇ ਦੇ ਜ਼ੋਰ, ਲਾਲਚ ਜਾਂ ਡਰ ਦੇ ਸਾਰੇ ਉਮੀਦਵਾਰਾਂ ਨੂੰ ਬਰਾਬਰ ਦਾ ਹੱਕ ਦੇ ਕੇ ਚੋਣਾਂ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਲੋਂ ਕੀਤਾ ਜਾ ਰਿਹਾ ਗੱਡੀਆਂ ਦਾ ਖਰਚਾ, ਪੇਡ ਨਿਊਜ਼ ਦੇ ਨਾਲ ਨਾਲ ਇਸ਼ਤਿਹਾਰਾਂ ਦੇ ਖ਼ਰਚੇ ਤੇ ਵੀ ਨਿਗਾਹ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਵਲੋਂ ਕਿਸੇ ਹੋਰ ਗਲਤ ਤਰੀਕੇ ਨਾਲ ਵੋਟਰਾਂ ਨੂੰ ਲੁਭਾਉਣ ਦੀ ਅਤੇ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੇ ਯਤਨ ਨਾ ਕੀਤੇ ਜਾ ਰਹੇ ਹੋਣ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਉਮੀਦਵਾਰ ਵਿਧਾਨ ਸਭਾ ਹਲਕੇ ਲਈ 40 ਲੱਖ ਤੋਂ ਵੱਧ ਦਾ ਖ਼ਰਚ ਨਾ ਕਰੇ ਅਤੇ ਸਾਰੇ ਲੋਕ ਸਭਾ ਹਲਕੇ ਵਿੱਚ 95 ਲੱਖ ਤੋਂ ਵੱਧ ਖਰਚ ਨਾ ਹੋਵੇ।

ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦਾ ਕੋਈ ਵੀ ਬਾਸ਼ਿੰਦਾ ਖ਼ਰਚਾ ਆਬਜ਼ਵਰ ਨਾਲ ਤਾਲਮੇਲ ਕਰਨਾ ਚਾਹੰਦਾ ਹੈ ਤਾਂ ਮੋਬਾਇਲ ਨੰ- 79865-18275 (ਸਵੇਰੇ 11 ਤੋਂ 12 ਵਜੇ ਤੱਕ)  ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

X