Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ

More News

ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ 'ਚ ਮਾਂ ਦਿਵਸ ਨੂੰ ਸਮਰਪਿਤ ਓਪਨ ਆਰਟ ਮੁਕਾਬਲੇ ਕਰਵਾਏ ਗਏ

Updated on Wednesday, May 08, 2024 15:27 PM IST

ਦਲਜੀਤ ਕੌਰ 

 
ਭਵਾਨੀਗੜ੍ਹ, 8 ਮਈ, 2024: ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਵਿੱਚ ਸ਼ੁਰੂ ਤੋਂ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸਕੂਲ ਆਪਣੇ ਬੱਚਿਆਂ ਦੇ ਨਾਲ-ਨਾਲ ਨੇੜਲੇ ਸਕੂਲਾਂ ਦੇ ਬੱਚਿਆਂ ਨੂੰ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਕਈ ਮੌਕੇ ਪ੍ਰਦਾਨ ਕਰਦਾ ਹੈ। ਇਸ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਪ੍ਰਬੰਧਕ ਧਰਮਵੀਰ ਗਰਗ, ਈਸ਼ਵਰ ਬਾਂਸਲ ਅਤੇ ਸੰਜੀਵ ਗੋਇਲ ਦੀ ਅਗਵਾਈ ਹੇਠ ਸਕੂਲ 'ਚ ਇੱਕ ਓਪਨ ਆਰਟ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਮਾਂ ਦਿਵਸ ਸੀ। ਇਸ ਮੁਕਾਬਲੇ ਵਿੱਚ ਭਵਾਨੀਗੜ੍ਹ, ਨਾਭਾ ਅਤੇ ਸੰਗਰੂਰ ਦੇ ਆਲੇ-ਦੁਆਲੇ ਦੇ ਵੱਖ-ਵੱਖ ਸਕੂਲਾਂ ਦੇ 230 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਸਕੂਲ ਨੇ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ। ਬੱਚਿਆਂ ਵੱਲੋਂ ਮਾਂ ਦਿਵਸ ਨਾਲ ਸਬੰਧਤ ਬਹੁਤ ਹੀ ਸੁੰਦਰ ਚਿੱਤਰ ਬਣਾਏ ਗਏ। ਸਾਰੇ ਬੱਚੇ ਡਰਾਇੰਗ ਬਣਾਉਂਦੇ ਹੋਏ ਬਹੁਤ ਖੁਸ਼ ਨਜ਼ਰ ਆਏ। ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਤੋਹਫੇ਼ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤੇ ਗਏ।
 
ਇਸ ਮੌਕੇ ਹਾਜ਼ਰ ਮਾਪਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੰਸਕਾਰ ਵੈਲੀ ਸਕੂਲ ਵੱਲੋਂ ਬੱਚਿਆਂ ਦੀ ਸਿਰਜਣਾਤਮਕਤਾ ਨੂੰ ਪੇਸ਼ ਕਰਨ ਦਾ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਅਤੇ ਸਕੂਲ ਵਿੱਚ ਇਸ ਗਤੀਵਿਧੀ ਦੇ ਪ੍ਰਬੰਧ ਵੀ ਬਹੁਤ ਵਧੀਆ ਢੰਗ ਨਾਲ ਕੀਤੇ ਗਏ ਹਨ। ਇਸ ਮੁਕਾਬਲੇ ਦੀ ਜੱਜਮੈਂਟ ਲਈ ਸ਼੍ਰੀਮਤੀ ਸੰਧਿਆ ਭੂਮਕ ਨੂੰ ਬੁਲਾਇਆ ਗਿਆ ਸੀ। 
 
ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ  ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਸਕੂਲ ਦੇ ਨਾਲ-ਨਾਲ ਸਾਰੇ ਬੱਚਿਆਂ ਨੂੰ ਸਮੇਂ-ਸਮੇਂ 'ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ। ਅੰਤ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਅਮਨ ਨਿੱਝਰ ਜੀ ਨੇ ਆਏ ਹੋਏ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਵੀਡੀਓ

ਹੋਰ
Have something to say? Post your comment
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

X