Hindi English Monday, 20 May 2024 🕑
BREAKING
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ

More News

ਉਮਾ ਰਾਣਾ ਪਬਲਿਕ ਸਕੂਲ ਸੰਘੋਲ ਵਿਖੇ ਮਾਂ ਦਿਵਸ ਸਮਾਗਮ ਕਰਵਾਇਆ

Updated on Wednesday, May 08, 2024 15:38 PM IST

 
ਮੋਰਿੰਡਾ    8 ਮਈ   ( ਭਟੋਆ  )
 
ਉਮਾ ਰਾਣਾ ਪਬਲਿਕ ਸਕੂਲ ਸੰਘੋਲ ਵੱਲੋਂ ਵਿਖੇ ਗਲੋਬਲ ਇੰਡੀਅਨ ਆਰਗੇਨਾਈਜ਼ੇਸ਼ਨ ਦੇ ਬੈਨਰ ਹੇਠ ਮਾਂ ਦਿਵਸ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸਾਰੇ ਸਕੂਲ ਦੇ ਬੱਚਿਆਂ ਦੀਆਂ ਮਾਵਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ । ਸਕੂਲ ਵਿੱਚ ਸਮਾਗਮ ਦਾ ਆਰੰਭ ਕੈਂਡਲ ਰਸਮ ਅਤੇ ਸਕੂਲ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਇਨਵੇਸਚਰ ਸਮਾਰੋਹ ਰਾਹੀਂ ਉਨ੍ਹਾਂ ਦੇ ਅਹੁਦੇ ਸੌਂਪਣ ਦੀ ਰਸਮ ਨਾਲ ਹੋਇਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਐਸ ਡੀ ਐਮ ਖਮਾਣੋਂ ਮਨਰੀਤ ਰਾਣਾ ਗਿੱਲ ਨੇ ਬੱਚਿਆਂ ਨੂੰ ਬੈਚ ਪ੍ਰਦਾਨ ਕੀਤੇ।ਇਸ ਮੌਕੇ ਉਹਨਾਂ ਦੇ ਨਾਲ ਕੌਰਡੀਆਂ ਗਰੁੱਪ ਦੇ ਸੀ .ਈ.ਓ ਡਾ. ਹਰਸਿਮਰਨਜੀਤ ਸਿੰਘ, ਤੇ ਡਾ. ਸੰਜੀਵ ਸ਼ਰਮਾ ਵੀ ਮੌਜੂਦ ਸਨ ।ਇਸ ਮੌਕੇ ਤੇ  ਵਿਦਿਆਰਥੀਆਂ ਨੇ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਸਹੁੰ ਚੁੱਕੀ। ਇਸ ਸਮਾਗਮ ਵਿੱਚ ਬੱਚਿਆਂ ਦੁਆਰਾ ਮਾਂ ਦਿਵਸ ਦੀ ਝਲਕ ਪੇਸ਼ ਕਰਦੇ ਹੋਏ ਤੇ ਮਾਂਵਾ ਨੂੰ ਸਮਰਪਿਤ ਗੀਤ, ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਮਾਂ ਦਿਵਸ ਦੇ ਮੌਕੇ ਤੇ   ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੰਹਚੀਆਂ  ਬੱਚਿਆਂ ਦੀਆਂ ਮਾਵਾਂ ਨੇ ਰੈਂਪ ਵਾਕ, ਮਿਊਜ਼ੀਕਲ ਚੇਅਰ, ਪੇਪਰ ਡਾਂਸ, ਟੱਗ ਆਫ ਵਾਰ, ਥ੍ਰੀ ਲੈਗ ਰੇਸ, ਵੱਖ ਵੱਖ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿਸਾ ਲਿਆ । ਵੱਖ ਵੱਖ ਖੇਡਾਂ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਮਾਵਾਂ ਨੂੰ  ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮਾਂ ਦਿਵਸ ਨੂੰ ਸਮਰਪਿਤ ਕਰਵਾਏ ਇਸ ਸਮਾਗਮ ਲਈ ਕੌਰਡੀਆ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਲਾਰਡ ਦਿਲਜੀਤ ਰਾਣਾ , ਕਾਰਜਕਾਰੀ ਟਰੱਸਟੀ ਡਾ਼ ਉਰਮਿਲ ਵਰਮਾ, ਨੇ ਆਪਣੀਆਂ ਸ਼ੁਭ ਇਛਾਵਾਂ ਦਿਤੀਆਂ । ਉਹਨਾਂ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਾਲੂ ਸ਼ਰਮਾ  ਅਤੇ ਸਾਰੇ ਸਟਾਫ ਦਾ ਇਹੋ ਜਿਹੇ ਸਮਾਗਮਾਂ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਦੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼ਾਲੂ ਸ਼ਰਮਾ  ਨੇ ਸਕੂਲ ਵਿੱਚ ਆਏ ਮੁੱਖ ਮਹਿਮਾਨ ਅਤੇ ਸਾਰੀਆਂ ਮਾਵਾਂ ਦਾ ਹਾਰਦਿਕ ਧੰਨਵਾਦ ਕੀਤਾ।
 

ਵੀਡੀਓ

ਹੋਰ
Have something to say? Post your comment
ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

X