Hindi English Monday, 20 May 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਪੰਜਾਬ

More News

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

Updated on Wednesday, May 08, 2024 19:13 PM IST

 
ਚੰਡੀਗੜ੍ਹ 8 ਮਈ: ਦੇਸ਼ ਕਲਿੱਕ ਬਿਓਰੋ
 
 ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
 
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ-ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਪਟਿਆਲਾ ਤੋਂ ਤਿੰਨਾਂ ਵਿੱਚੋਂ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।
 
ਜ਼ਿਕਰਯੋਗ ਹੈ ਕਿ 7 ਮਈ ਨੂੰ ਪੰਜਾਬ ਦੀਆਂ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

X