ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋ
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।