Hindi English Monday, 20 May 2024 🕑
BREAKING
ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ

ਸੰਸਾਰ

More News

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

Updated on Thursday, May 09, 2024 07:37 AM IST

ਮਾਸਕੋ, 9 ਮਈ, ਦੇਸ਼ ਕਲਿਕ ਬਿਊਰੋ :
ਰੂਸ ਨੇ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਸਬੰਧ ਵਿੱਚ ਭਾਰਤ 'ਤੇ ਲਗਾਤਾਰ ਬੇਬੁਨਿਆਦ ਦੋਸ਼ ਲਗਾਉਣ ਲਈ ਅਮਰੀਕਾ ਦੀ ਨਿੰਦਾ ਕੀਤੀ ਹੈ। ਰੂਸ ਨੇ ਕਿਹਾ, ਅਮਰੀਕਾ ਦਾ ਮਕਸਦ ਭਾਰਤ ਦੀ ਅੰਦਰੂਨੀ ਸਿਆਸੀ ਸਥਿਤੀ 'ਚ ਗੜਬੜ ਪੈਦਾ ਕਰਨਾ ਹੈ, ਤਾਂ ਜੋ ਆਮ ਚੋਣਾਂ 'ਚ ਵਿਘਨ ਪਾਇਆ ਜਾ ਸਕੇ। ਇਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਦਾ ਹਿੱਸਾ ਹੈ।
ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਸਾਡੀ ਜਾਣਕਾਰੀ ਅਨੁਸਾਰ ਵਾਸ਼ਿੰਗਟਨ ਨੇ ਅਜੇ ਤੱਕ ਪੰਨੂ ਨਾਮ ਦੇ ਕਿਸੇ ਵਿਅਕਤੀ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਨਾਗਰਿਕਾਂ ਦੇ ਸ਼ਾਮਲ ਹੋਣ ਦੀ ਕੋਈ ਭਰੋਸੇਯੋਗ ਜਾਣਕਾਰੀ ਜਾਂ ਸਬੂਤ ਪੇਸ਼ ਨਹੀਂ ਕੀਤਾ ਹੈ। ਜ਼ਖਾਰੋਵਾ ਨੇ ਕਿਹਾ, ਧਾਰਮਿਕ ਆਜ਼ਾਦੀ ਦਾ ਉਲੰਘਣ ਭਾਰਤ ਦੀ ਰਾਸ਼ਟਰੀ ਮਾਨਸਿਕਤਾ ਬਾਰੇ ਅਮਰੀਕਾ ਦੀ ਕਮਜ਼ੋਰ ਸਮਝ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਵਜੋਂ ਭਾਰਤ ਦਾ ਅਪਮਾਨ ਦਰਸਾਉਂਦਾ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

: ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

X