Hindi English Monday, 20 May 2024 🕑
BREAKING
ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਪੰਜਾਬ

More News

Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

Updated on Thursday, May 09, 2024 11:37 AM IST

ਨਵੀਂ ਦਿੱਲੀ, 9 ਮਈ, ਦੇਸ਼ ਕਲਿਕ ਬਿਊਰੋ :

ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ ਅਚਾਨਕ ਛੁੱਟੀ 'ਤੇ ਗਏ 200 ਤੋਂ ਵੱਧ ਚਾਲਕ ਦਲ ਦੇ ਮੈਂਬਰਾਂ 'ਚੋਂ 25 ਨੂੰ ਬਰਖਾਸਤ ਕਰ ਦਿੱਤਾ ਹੈ। ਏਅਰਲਾਈਨ ਨੇ ਬਾਕੀ ਕਰਮਚਾਰੀਆਂ ਨੂੰ ਅੱਜ ਸ਼ਾਮ 4 ਵਜੇ ਤੱਕ ਕੰਮ 'ਤੇ ਪਰਤਣ ਲਈ ਕਿਹਾ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਹਰ ਕਿਸੇ ਨੂੰ ਨੌਕਰੀਓਂ ਕੱਢ ਦਿੱਤਾ ਜਾਵੇਗਾ।
ਇਹ ਸਾਰੇ ਕਰਮਚਾਰੀ 7 ਮਈ ਦੀ ਰਾਤ ਨੂੰ ਅਚਾਨਕ ਇਕੱਠੇ ਛੁੱਟੀ 'ਤੇ ਚਲੇ ਗਏ ਸਨ। ਜਿਸ ਕਾਰਨ ਏਅਰਲਾਈਨ ਨੂੰ 90 ਹੋਰ ਉਡਾਣਾਂ ਰੱਦ ਕਰਨੀਆਂ ਪਈਆਂ ਸਨ। ਅੱਜ ਵੀ ਕਈ ਉਡਾਣਾਂ ਰੱਦ ਹੋਣਗੀਆਂ।
ਜਿਕਰਯੋਗ ਹੈ ਕਿ ਟਾਟਾ ਗਰੁੱਪ ਦੀ ਇਕ ਹੋਰ ਏਅਰਲਾਈਨ ਵਿਸਤਾਰਾ ਨੇ ਪਿਛਲੇ ਮਹੀਨੇ 110 ਉਡਾਣਾਂ ਰੱਦ ਕਰ ਦਿੱਤੀਆਂ ਸਨ। ਇਸ ਦੇ ਨਾਲ ਹੀ 160 ਤੋਂ ਵੱਧ ਉਡਾਣਾਂ ਲੇਟ ਹੋਈਆਂ ਸਨ। ਕੰਪਨੀ ਦੇ ਬੁਲਾਰੇ ਨੇ ਕਿਹਾ ਸੀ ਕਿ ਵਿਸਤਾਰਾ ਨੂੰ ਇਸ ਸਮੇਂ ਪਾਇਲਟਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਉਡਾਣਾਂ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਜਦੋਂ ਤੱਕ ਪਾਇਲਟ ਦੀ ਕਮੀ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਸੀਮਤ ਉਡਾਣਾਂ ਹੀ ਚਲਾਈਆਂ ਜਾਣਗੀਆਂ। ਰੱਦ ਕੀਤੀਆਂ ਉਡਾਣਾਂ ਦੇ ਯਾਤਰੀਆਂ ਨੂੰ ਰਿਫੰਡ ਵੀ ਦਿੱਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

: ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

: ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

X