Hindi English Monday, 20 May 2024 🕑
BREAKING
ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਪੰਜਾਬ

More News

ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ

Updated on Thursday, May 09, 2024 15:19 PM IST

ਸ਼ੇਰਪੁਰ, 9 ਮਈ, ਦੇਸ਼ ਕਲਿਕ ਬਿਊਰੋ :

ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਵਿਖੇ ਅੱਜ ਸਵੇਰੇ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਦੀ ਹੱਤਿਆ ਕਰਨ ਦੀ ਜਾਣਕਾਰੀ ਮਿਲੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਨੂੰ ਅਣਪਛਾਤੇ ਵਿਅਕਤੀਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਤੋਂ ਇਸ ਸਬੰਧੀ ਪਤਾ ਲੱਗਾ।ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਸ਼ੇਰਪੁਰ ਪੁਲੀਸ ਨੂੰ ਸੂਚਿਤ ਕੀਤਾ।ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਇਸ ਕਤਲ ਖਿਲਾਫ ਅਧਿਆਪਕਾਂ ਵਿੱਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ ਤੇ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਵੀਡੀਓ

ਹੋਰ
Have something to say? Post your comment
ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ

: ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ

ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

: ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

: ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

: ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

X