Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਪੰਜਾਬ

More News

ਬਟਵਾਲ ਸਭਾ ਦੇ ਪ੍ਰਧਾਨ ਜ਼ੰਗੀ ਰਾਮ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਖੰਡਨ

Updated on Thursday, May 09, 2024 15:37 PM IST

ਪਠਾਨਕੋਟ: 9 ਮਈ, ਦੇਸ਼ ਕਲਿੱਕ ਬਿਓਰੋ

ਅੱਜ ਬਟਵਾਲ ਸਭਾ ਦੇ ਪ੍ਰਧਾਨ ਸ੍ਰੀ ਜੰਗੀ ਲਾਲ ਨੇ ਸੁਜਾਨਪੁਰ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਪਠਾਨਕੋਟ ਦੇ ਪ੍ਰਧਾਨ ਸ੍ਰੀ ਨਰੇਸ਼ ਪੁਰੀ ਨੂੰ ਮਿਲ ਕੇ ਆਮ ਆਦਮੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਖੰਡਨ ਕੀਤਾ ਤੇ ਵਿਰੋਧੀਆਂ ਵੱਲੋਂ ਉਡਾਈ ਗ‌ਈ ਅਫਵਾਹਾਂ ਦਾ ਜ਼ੋਰਦਾਰ ਖੰਡਨ ਕਰਦੇ ਹੋਏ ਵਿਰੋਧੀਆਂ ਨੂੰ ‌ ਤਾੜਨਾ ਕੀਤੀ ਕਿ ਉਹ ਉਹਨਾਂ ਦੀ ਛਵੀ ਵਿਗਾਰਣ ਤੋਂ ਬਾਜ ਆਉਣ ਜੰਗੀਲਾਲ ਨੇ ਕਿਹਾ ਕਿ ਸਾਡੀ ਸਭਾ ਗਰੀਬਾਂ ਦੀ ਭਲਾਈ ਕਰਨ ਵਾਲੀ ਸਭਾ ਹੈ ਨਾ ਕਿ ਰਾਜਨੀਤੀ ਦਾ ਅੱਡਾ ਹੈ। ਉਹਨਾਂ ਕਿਹਾ ਕਿ ਉਹ ਡੈਮ ਅਤੇ ਬੈਰਾਜ ਔਸਤੀ ਪਰਿਵਾਰਾਂ ਨੂੰ ਉਹਨਾਂ ਦੇ ਬੱਣਦੇ ਹੱਕ ਦਿਵਾਉਣ ਲਈ ਦ੍ਰਿੜਤਾ ਨਾਲ ਸੰਘਰਸ਼ ਕਰਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹਨਾਂ ਦੀ ਲੜਾਈ ਡੱਟ ਕੇ ਲੜਦੇ ਰਹਿਣਗੇ। ਜੇਕਰ ਉਹਨਾਂ ਦੇ ਘਰ ਕੋਈ ਵੀ ਵਿਰੋਧੀ ਪਾਰਟੀਆਂ ਦਾ ਲੀਡਰ ਆਉਂਦਾ ਹੈ ਤਾਂ ਸ਼ਿਸ਼ਟਾਚਾਰ ਦੇ ਨਾਤੇ ਉਹਨਾਂ ਨੂੰ ਚਾਹ ਪਾਣੀ ਪਿਲਾਉਣਾ ਨਾਲ ਮੈਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਨਹੀਂ ਹੋ ਗਿਆ। ਉਹਨਾਂ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਗੇ ਤੋਂ ਉਹਨਾਂ ਦੀ ਸਭਾ ਦਾ ਨਾਂ ਆਪਣੀ ਰਾਜਨੀਤੀ ਚਮਕਾਉਣ ਲ‌ਈ ਵਰਤਣ ਗੁਰੇਜ਼ ਕੀਤਾ ਜਾਵੇ।

ਵੀਡੀਓ

ਹੋਰ
Have something to say? Post your comment
X