Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਬਹੁਤ ਜ਼ਰੂਰੀ : ਸਿਵਲ ਸਰਜਨ

Updated on Wednesday, May 29, 2024 09:27 AM IST

ਸਰਕਾਰੀ ਸਿਹਤ ਸੰਸਥਾਵਾਂ ’ਚ ਮਨਾਇਆ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ

ਮੋਹਾਲੀ, 29 ਮਈ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮਨਾਇਆ ਗਿਆ। ਇਸ ਦਿਨ ਦਾ ਮੰਤਵ ਕੁੜੀਆਂ ਅਤੇ ਔਰਤਾਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਨਾਲ ਸਬੰਧਤ ਅਹਿਮ ਜਾਣਕਾਰੀ ਦੇਣਾ ਹੈ ਤਾਕਿ ਉਹ ਸਬੰਧਤ ਸੰਭਾਵੀ ਬੀਮਾਰੀਆਂ ਤੋਂ ਬਚ ਸਕਣ। ਸਿਹਤ ਸੰਸਥਾਵਾਂ ਦੇ ਸਟਾਫ਼ ਨੇ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਸਾਕ-ਸਬੰਧੀਆਂ ਨੂੰ ਮਾਹਵਾਰੀ ਦੌਰਾਨ ਜਣਨ ਅੰਗਾਂ ਦੀ ਸਾਫ਼-ਸਫ਼ਾਈ ਰੱਖਣ ਦੇ ਤਰੀਕਿਆਂ ਅਤੇ ਸਫ਼ਾਈ ਦੀ ਕਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿਤੀ।

ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਕਿਹਾ ਕਿ ਮਾਹਵਾਰੀ ਦੌਰਾਨ ਜਣਨ ਅੰਗਾਂ ਦੀ ਸਫ਼ਾਈ ਰੱਖਣਾ ਸਿਰਫ਼ ਸਿਹਤ ਦਾ ਮਾਮਲਾ ਨਹੀਂ ਸਗੋਂ ਇਹ ਮਨੁੱਖੀ ਸਨਮਾਨ ਅਤੇ ਬਰਾਬਰੀ ਦਾ ਮਾਮਲਾ ਵੀ ਹੈ। ਉਨ੍ਹਾਂ ਦਸਿਆ ਕਿ ਮਾਹਵਾਰੀ ਦੌਰਾਨ ਸਫ਼ਾਈ ਦੀ ਘਾਟ ਅਤੇ ਅਣਗਹਿਲੀ ਕਾਰਨ ਹਰ ਸਾਲ ਸੰਸਾਰ ਭਰ ’ਚ ਲੱਖਾਂ ਕੁੜੀਆਂ/ਔਰਤਾਂ ਦੀ ਮੌਤ ਹੋ ਜਾਂਦੀ ਹੈ ਜਦਕਿ ਜਾਗਰੂਕਤਾ ਸਦਕਾ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ।

ਸਿਹਤ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਮਾਹਵਾਰੀ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਅਤੇ ਮਿੱਥਾਂ ਨੂੰ ਦੂਰ ਕਰਨ ਲਈ ਵੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਇਸ ਵਿਸ਼ੇ ’ਤੇ ਖੁਲ੍ਹ ਕੇ ਗੱਲਬਾਤ ਹੋਣੀ ਚਾਹੀਦੀ ਹੈ। ਸਿਹਤ ਸਿਖਿਆ ਅਤੇ ਜਾਗਰੂਕਤਾ ਨਾਲ ਮਾਹਵਾਰੀ ਦੌਰਾਨ ਸਫ਼ਾਈ ਨਾ ਰੱਖਣ ਕਰਕੇ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਬਹਤੇ ਘਰਾਂ ਵਿਚ ਮਾਹਵਾਰੀ ਬਾਰੇ ਗੱਲ ਨਹੀਂ ਹੁੰਦੀ ਕਿਉਂਕਿ ਜ਼ਿਆਦਾਤਰ ਕੁੜੀਆਂ ਅਤੇ ਔਰਤਾਂ ਖੁਲ੍ਹ ਕੇ ਗੱਲ ਕਰਨ ਤੋਂ ਝਿਜਕਦੀਆਂ ਹਨ ਤੇ ਇਹ ਸ਼ਰਮ ਜਾਂ ਝਿਜਕ ਕਈ ਵਾਰ ਬੀਮਾਰੀ ਦਾ ਸਬੱਬ ਬਣ ਸਕਦੀ ਹੈ। ਕਿਸ਼ੋਰ ਅਵਸਥਾ ਵਿਚ ਕੁੜੀਆਂ ਨੂੰ ਮਾਹਵਾਰੀ ਸ਼ੁਰੂ ਹੋਣਾ ਕੁਦਰਤੀ ਕਵਾਇਦ ਹੈ, ਇਸ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਕਿਸ਼ੋਰ ਕੁੜੀਆਂ ਨੂੰ ਜਣਨ ਅੰਗਾਂ ਦੀ ਸਫ਼ਾਈ ਸਬੰਧੀ ਸਿਹਤ ਸਿਖਿਆ ਦੇਣ ਦੀ ਲੋੜ ’ਤੇ ਜ਼ੋਰ ਦੇਣਾ ਚਾਹੀਦਾ ਹੈ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X