Hindi English Saturday, 27 July 2024 🕑
BREAKING
ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਸੰਸਾਰ

More News

ਜਾਪਾਨ ‘ਚ ਆਇਆ 5.9 ਤੀਬਰਤਾ ਦਾ ਭੂਚਾਲ

Updated on Monday, June 03, 2024 08:29 AM IST

ਟੋਕੀਓ, 3 ਜੂਨ, ਦੇਸ਼ ਕਲਿਕ ਬਿਊਰੋ :

ਜਾਪਾਨ ਦੇ ਇਸ਼ੀਕਾਵਾ ਪ੍ਰਾਂਤ 'ਚ ਅੱਜ ਸੋਮਵਾਰ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.9 ਮਾਪੀ ਗਈ। ਹਾਲਾਂਕਿ ਅਜੇ ਤੱਕ ਸੁਨਾਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ।

ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਵੀ ਜਾਪਾਨ 'ਚ 6.1 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਸੀ।

ਵੀਡੀਓ

ਹੋਰ
Have something to say? Post your comment
X