Hindi English Saturday, 15 June 2024 🕑
BREAKING
ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ ਕਾਂਗਰਸੀ ਵਿਧਾਇਕ ਨੇ ਦਿੱਤਾ ਅਸਤੀਫਾ ਪੰਜਾਬ ‘ਚ ਤਾਪਮਾਨ 47.8 ਡਿਗਰੀ ‘ਤੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ ਖੰਨਾ ਵਿਖੇ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ, 25 ਲੋਕ ਜ਼ਖਮੀ ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ ਸਿੱਕਮ ‘ਚ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ, ਭਾਰੀ ਮੀਂਹ ਨੇ ਮਚਾਈ ਤਬਾਹੀ, 2 ਹਜ਼ਾਰ ਸੈਲਾਨੀ ਫਸੇ

ਪੰਜਾਬ

More News

ਤਪੜਾਂ ਵਾਲੇ ਸਕੂਲਾਂ ਚੋਂ ਪੜ ਕੇ ਡੀਐਸਪੀ ਰੈਕ ਤੱਕ ਪਹੁੰਚੇ ਦਰਸ਼ਨ ਸਿੰਘ ਦਾ ਦੇਹਾਂਤ

Updated on Tuesday, June 11, 2024 14:56 PM IST

ਡਾ ਅਜੀਤਪਾਲ ਸਿੰਘ ਦੇ ਸਨ ਨਜ਼ਦੀਕੀ ਰਿਸ਼ਤੇਦਾਰ

(ਬਠਿੰਡਾ) ਮਹਿੰਗੇ ਤੇ ਹੋਟਲਨੁਮਾ ਪਬਲਿਕ ਸਕੂਲਾਂ ਦੀ ਬਜਾਏ ਤੱਪੜਾਂ ਵਾਲੇ ਸਾਧਾਰਨ ਸਰਕਾਰੀ ਸਕੂਲ ਚੋਂ ਪੜ ਕੇ ਡੀਐਸਪੀ ਰੈਂਕ ਤੱਕ ਪਹੁੰਚੇ ਦਰਸ਼ਨ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ l ਸਿਹਤ ਲੇਖਕ ਤੇ ਜਮਹੂਰੀ ਅਧਿਕਾਰ ਸਭਾ ਤੇ ਆਗੂ ਡਾਕਟਰ ਅਜੀਤਪਾਲ ਸਿੰਘ ਐਮ ਡੀ ਦੇ ਰਿਸ਼ਤੇਦਾਰ ਹੀ ਨਹੀਂ ਬਲਕਿ ਗ੍ਰਾਹੀ ਵੀ ਸਨ ਅਤੇ ਇੱਕੋ ਸਕੂਲ ਵਿੱਚ ਪਹਿਲਾਂ ਪੜਦੇ ਰਹੇ ਹਨ l ਮੁਕਤਸਰ ਜ਼ਿਲ੍ਹੇ ਦੇ ਲੰਬੀ ਬਲਾਕ ਤੇ ਪਿੰਡ ਮਿਠੜੀ ਬੁੱਧਗਰ ਦੇ ਵਸਨੀਕ ਦਰਸ਼ਨ ਸਿੰਘ ਪਿੰਡ ਸਿੰਘੇ ਵਾਲਾ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਪੜ੍ਹਦੇ ਰਹੇ ਜੋ ਚਾਰ ਪਿੰਡਾਂ ਦਾ ਸਾਂਝਾ ਸੀ ਜਿਨਾਂ ਵਿੱਚ ਮਿਠੜੀ ਬੁੱਧਗਿਰ,ਸਿੰਘੇ ਵਾਲਾ,ਫਤੂਹੀ ਵਾਲਾ ਤੇ ਫਰੀਦਕੋਟ ਕੋਟਲੀ ਆਉਂਦੇ ਸਨ l

ਡਾਕਟਰ ਅਜੀਤਪਾਲ ਸਿੰਘ ਦੇ ਦਸਣ ਮੁਤਾਬਕ ਉਹ ਬਹੁਤ ਹੀ ਸਧਾਰਨ ਤੇ ਗਰੀਬ ਕਿਸਾਨੀ ਪਰਿਵਾਰ ਦੇ ਜੰਮਪਲ,ਸੁਘੜ ਸਿਆਣੀ ਸੋਚ ਦੇ ਮਾਲਕ ਅਤੇ ਸਰਬੱਤ ਦਾ ਭਲਾ ਚਾਹੁਣ ਵਾਲੇ ਇਨਸਾਨ ਸਨ l ਬਠਿੰਡੇ ਦੀ ਇੱਕ ਨਿੱਜੀ ਹਸਪਤਾਲ ਵਿੱਚ ਕੁਝ ਹਫਤੇ ਦਾਖਲ ਰਹੇ ਕਿਉਂਕਿ ਗੋਡਾ ਬਦਲਣ ਤੋਂ ਵਧੀ ਇਨਫੈਕਸ਼ਨ ਉਹਨਾਂ ਦੇ ਸਾਰੇ ਸਰੀਰ ਵਿੱਚ ਫੈਲ ਗਈ ਜੋ ਗੁਰਦਿਆਂ ਤੇ ਗੰਭੀਰ ਅਸਰ ਕਰ ਗਈ। ਡਾਕਟਰਾਂ ਵੱਲੋਂ ਜ਼ਾਹਿਰ ਕੀਤੀ ਬੇਬਸੀ ਕਾਰਨ ਉਹਨਾਂ ਨੂੰ ਦਇਆਂਨੰਦ ਮੈਡੀਕਲ ਕਾਲਜ/ਹਸਪਤਾਲ ਲੁਧਿਆਣੇ ਦਾਖਲ ਕਰਾਉਣਾ ਪਿਆ ਜਿੱਥੇ ਉਹਨਾਂ 4 ਜੂਨ ਨੂੰ ਆਖਰੀ ਸਾਹ ਲਿਆ l ਬਠਿੰਡਾ ਸ਼ਹਿਰ ਦੇ ਡੀਐਸ ਪੀ ਸਿਟੀ ਰਹੇ ਦਰਸ਼ਨ ਸਿੰਘ ਕੁਝ ਸਾਲ ਪਹਿਲਾਂ ਹੀ ਰਿਟਾਇਰ ਹੋਏ ਸਨ। ਉਹ ਆਪਣੇ ਪਿੱਛੇ ਪਤਨੀ ਰਣਜੀਤ ਕੌਰ ਚਾਰ ਧੀਆਂ ਤੇ ਇੱਕ ਪੁੱਤ ਛੱਡ ਗਏ ਹਨ ਜੋ ਕਨੇਡਾ ਰਹਿੰਦੇ ਹਨ l ਉਹਨਾਂ ਨਮਿੱਤ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਮਲੋਟ ਸ਼ਹਿਰ ਦੀ ਪੁੱਡਾ ਕਲੋਨੀ (ਬਠਿੰਡਾ ਰੋਡ) ਦੇ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੇੜੇ ਦਾਣਾ ਮੰਡੀ ਵਿਖੇ 13 ਜੂਨ ਵੀਰਵਾਰ ਨੂੰ ਹੋਵੇਗਾ l
ਡਾ ਅਜੀਤਪਾਲ ਸਿੰਘ

ਵੀਡੀਓ

ਹੋਰ
Have something to say? Post your comment
ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ

: ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ

ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ

: ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

: ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ

: ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ

: ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

: ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

: ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਪੰਜਾਬ ‘ਚ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

: ਪੰਜਾਬ ‘ਚ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ

: PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ ਵਰਕਜ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਪਾਸ ਕੀਤੀਆਂ

: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ ਵਰਕਜ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਪਾਸ ਕੀਤੀਆਂ

X