Hindi English Saturday, 27 July 2024 🕑
BREAKING
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਪੰਜਾਬ

More News

4161 ਮਾਸਟਰ ਕੇਡਰ ਅਧਿਆਪਕਾਂ ਨੂੰ ਬਦਲੀਆਂ ਲਈ ਮੌਕਾ ਦੇਣ ਦੀ ਮੰਗ

Updated on Tuesday, June 11, 2024 18:39 PM IST

 
 
ਦਲਜੀਤ ਕੌਰ 
 
 
ਸੰਗਰੂਰ, 11 ਜੂਨ, 2024: ਅੱਜ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਰਸ਼ਪਾਲ ਜਲਾਲਾਬਾਦ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਜੂਨ ਮਹੀਨੇ ਵਿੱਚ ਅਧਿਆਪਕਾਂ ਦੀਆਂ ਹੋਣ ਵਾਲੀਆਂ ਬਦਲੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
 
ਇਸ ਮੌਕੇ ਸੂਬਾ ਪ੍ਰਧਾਨ ਰਸ਼ਪਾਲ ਜਲਾਲਾਬਾਦ, ਮੀਤ ਪ੍ਰਧਾਨਾਂ ਮਾਲਵਿੰਦਰ ਸਿੰਘ ਬਰਨਾਲਾ, ਲਵੀ ਢਿੰਗੀ, ਵਿੱਤ ਸਕੱਤਰ ਜਸਵਿੰਦਰ ਸਿੰਘ ਐਤੀਆਣਾ ਨੇ ਕਿਹਾ ਕਿ 4161 ਅਧਿਆਪਕ ਆਪਣੇ ਘਰਾਂ ਤੋਂ 200 ਤੋਂ 300 ਕਿਲੋਮੀਟਰ ਦੂਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਿਹਨਾਂ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਿਛਲੇ ਦਿਨੀਂ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਦੂਰ ਦੁਰਾਡੇ ਤਾਇਨਾਤ ਅਧਿਆਪਕਾਂ ਨੂੰ ਉਹਨਾਂ ਦੇ ਆਪਣੇ ਪਿੱਤਰੀ ਜਿਲ੍ਹਿਆਂ ਵਿੱਚ ਹੀ ਤਾਇਨਾਤ ਕੀਤਾ ਜਾਵੇਗਾ। ਸੂਬਾ ਕਮੇਟੀ ਮੈਂਬਰ ਅਲਕਾ ਫਗਵਾੜਾ, ਗੁਰਜੀਤ ਕੌਰ ਸੰਗਰੂਰ, ਨਵਜੋਤ ਕੌਰ ਜਲੰਧਰ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ।
 
ਅਧਿਆਪਕ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਵਿੱਚ ਮੌਕਾ ਨਹੀਂ ਦਿੱਤਾ ਜਾਂਦਾ ਤਾਂ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਵੇਗਾ।
 
 
ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਹਰਜੋਤ ਸਿੰਘ, ਗੁਰਪਾਲ ਮਾਨਸਾ, ਜਗਸੀਰ ਫ਼ਰੀਦਕੋਟ, ਚੰਨ ਮੁਕਤਸਰ, ਗੁਰਵੰਤ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੱਘ, ਤਰਸੇਮ ਸਿੰਘ ਫਾਜ਼ਿਲਕਾ, ਰਮਨਦੀਪ ਸਿੰਘ ਆਦਿ ਹਾਜਰ ਸਨ।

ਵੀਡੀਓ

ਹੋਰ
Have something to say? Post your comment
BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

: ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

X