Hindi English Saturday, 27 July 2024 🕑
BREAKING
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ

ਪੰਜਾਬ

More News

ਡੀ ਟੀ ਐਫ ਵੱਲੋਂ ETT 5994 ਦੇ ਧਰਨੇ ਦੀ ਹਮਾਇਤ

Updated on Tuesday, June 11, 2024 20:47 PM IST

ਆਨੰਦਪੁਰ ਸਾਹਿਬ, 11 ਜੂਨ, ਦੇਸ਼ ਕਲਿੱਕ ਬਿਓਰੋ :

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਸਕੱਤਰ ਮੁਕੇਸ਼ ਕੁਮਾਰ ਅਤੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਰਕਾਰ ਤੋ ਮੰਗ ਕੀਤੀ ਹੈ ਕਿ ਈਟੀਟੀ 5994 ਦਾ ਪੇਪਰ ਜਲਦੀ ਤੋ ਜਲਦੀ ਲੈ ਕੇ ਭਰਤੀ ਪੂਰੀ ਕੀਤੀ ਜਾਵੇ। ਈ ਟੀ ਟੀ 5994 ਦੇ ਧਰਨੇ ਦੀ ਹਮਾਇਤ ਕਰਦਿਆਂ ਜਿਲ੍ਹਾ ਪ੍ਰਧਾਨ ਗਿਆਨ ਚੰਦ,ਵਿੱਤ ਸਕੱਤਰ ਰਮੇਸ਼ ਲਾਲ ਅਤੇ ਪ੍ਰੈਸ ਸਕੱਤਰ ਡਾ ਵਿਨੋਦ ਚੰਦਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 5994ਈ ਟੀ ਟੀ ਯੂਨੀਅਨ ਵਲੋ ਐਤਵਾਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰ ਪੁਰ ਵਿਖੇ ਭਰਤੀ ਪੂਰੀ ਕਰਵਾਉਣ ਲਈ ਮੋਰਚਾ ਲਗਾਇਆ ਗਿਆ ਹੈ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਵਲੋ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਭਰਤੀ ਸਬੰਧੀ ਪੰਜਾਬੀ ਏ ਦਾ ਪੇਪਰ ਜੂਨ ਮਹੀਨੇ ਵਿੱਚ ਲਿਆ ਜਾਵੇਗਾ। ਸਰਕਾਰ ਵਲੋ ਹੁਣ ਇਹ ਪੇਪਰ 28 ਜੁਲਾਈ ਨੂੰ ਲਿਆ ਜਾ ਰਿਹਾ ਹੈ। ਈਟੀਟੀ 5994 ਵਲੋ ਇਸ ਫੈਸਲੇ ਨੂੰ ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਐਲਾਨਦਿਆ ਰੋਸ ਭਰਪੂਰ ਧਰਨਾ ਸ਼ੁਰੂ ਕੀਤਾ ਹੋਇਆ ਹੈ।30 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋ ਜਾਰੀ ਕੀਤੇ ਆਦੇਸ਼ਾਂ ਵਿੱਚ ਵੀ ਸਰਕਾਰ ਨੂੰ ਤਿੰਨ ਮਹੀਨੇ ਦੇ ਵਿੱਚ ਵਿੱਚ ਭਰਤੀ ਪੂਰੀ ਕਰਨ ਲਈ ਕਿਹਾ ਗਿਆ ਸੀ।

ਵੀਡੀਓ

ਹੋਰ
Have something to say? Post your comment
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

X