Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਰਾਸ਼ਟਰੀ

More News

ਜੰਮੂ-ਕਸ਼ਮੀਰ ਦੇ ਕਠੂਆ ‘ਚ ਇੱਕ ਅੱਤਵਾਦੀ ਢੇਰ,ਮੁਕਾਬਲਾ ਜਾਰੀ

Updated on Wednesday, June 12, 2024 07:00 AM IST

ਸ਼੍ਰੀਨਗਰ, 12 ਜੂਨ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਹਮਲੇ ਦੇ 48 ਘੰਟਿਆਂ ਦੇ ਅੰਦਰ ਹੀ ਮੰਗਲਵਾਰ 11 ਜੂਨ ਨੂੰ ਅੱਤਵਾਦੀਆਂ ਨੇ ਕਠੂਆ ਦੇ ਸੈਦਾ ਸੋਹਲ ਪਿੰਡ 'ਚ ਇਕ ਘਰ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਇਕ ਨਾਗਰਿਕ ਜ਼ਖਮੀ ਹੋ ਗਿਆ।
ਗੋਲੀਬਾਰੀ ਦੀ ਆਵਾਜ਼ ਸੁਣ ਕੇ ਸੁਰੱਖਿਆ ਬਲਾਂ ਨੇ ਪਿੰਡ ਨੂੰ ਘੇਰ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਅੱਤਵਾਦੀ ਨੇ ਗ੍ਰਨੇਡ ਸੁੱਟਣ ਦੀ ਕੋਸ਼ਿਸ਼ ਕੀਤੀ। ਮੁਕਾਬਲੇ 'ਚ ਗੋਲੀਬਾਰੀ ਦੌਰਾਨ ਉਹ ਮਾਰਿਆ ਗਿਆ। ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਡੋਡਾ 'ਚ ਛਤਰਗਲਾ ਦੱਰੇ 'ਤੇ ਅੱਤਵਾਦੀਆਂ ਨੇ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ। ਇਹ ਸਾਰੇ ਅੱਤਵਾਦੀ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਤਲਾਸ਼ੀ ਮੁਹਿੰਮ ਲਈ ਗਏ ਸਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।

ਵੀਡੀਓ

ਹੋਰ
Have something to say? Post your comment
ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ

: ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ

7 ਰਾਜਾਂ ਦੀਆਂ 13 ਸੀਟਾਂ 'ਤੇ ਹੋਈਆਂ ਵਿਧਾਨ ਸਭਾ ਉਪ ਚੋਣਾਂ ‘ਚ ਕਾਂਗਰਸ ਨੇ 4, TMC ਨੇ 4, BJP ਨੂੰ 2,APP, DMK ਅਤੇ ਆਜ਼ਾਦ ਨੇ 1-1 ਜਿੱਤੀ

: 7 ਰਾਜਾਂ ਦੀਆਂ 13 ਸੀਟਾਂ 'ਤੇ ਹੋਈਆਂ ਵਿਧਾਨ ਸਭਾ ਉਪ ਚੋਣਾਂ ‘ਚ ਕਾਂਗਰਸ ਨੇ 4, TMC ਨੇ 4, BJP ਨੂੰ 2,APP, DMK ਅਤੇ ਆਜ਼ਾਦ ਨੇ 1-1 ਜਿੱਤੀ

ਰਾਜਪਾਲ ਦੇ ਪੁੱਤਰ ਵੱਲੋਂ ਰਾਜ ਭਵਨ ਦੇ ਮੁਲਾਜ਼ਮ ਦੀ ਕੁੱਟਮਾਰ, ਕੇਸ ਦਰਜ

: ਰਾਜਪਾਲ ਦੇ ਪੁੱਤਰ ਵੱਲੋਂ ਰਾਜ ਭਵਨ ਦੇ ਮੁਲਾਜ਼ਮ ਦੀ ਕੁੱਟਮਾਰ, ਕੇਸ ਦਰਜ

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

12 ਜੁਲਾਈ : ਅੱਜ ਦਾ ਇਤਿਹਾਸ

: 12 ਜੁਲਾਈ : ਅੱਜ ਦਾ ਇਤਿਹਾਸ

ਕਠੂਆ 'ਚ ਉੱਚ ਪੱਧਰੀ ਸੁਰੱਖਿਆ ਮੀਟਿੰਗ, ਪੰਜਾਬ ਦੇ DGP ਵੀ ਮੌਜੂਦ ਰਹੇ

: ਕਠੂਆ 'ਚ ਉੱਚ ਪੱਧਰੀ ਸੁਰੱਖਿਆ ਮੀਟਿੰਗ, ਪੰਜਾਬ ਦੇ DGP ਵੀ ਮੌਜੂਦ ਰਹੇ

'ਅਸੀਂ ਕੀ ਸੁਨੇਹਾ ਦੇ ਰਹੇ ਹਾਂ?' : ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਵਾਜ਼ਬ ਜ਼ਮਾਨਤ ‘ਤੇ ਅਚਨਚੇਤ ਰੋਕ ਲਾਉਣ ‘ਤੇ ਕੀਤਾ ਅਫਸੋਸ ਜ਼ਾਹਰ

: 'ਅਸੀਂ ਕੀ ਸੁਨੇਹਾ ਦੇ ਰਹੇ ਹਾਂ?' : ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਵਾਜ਼ਬ ਜ਼ਮਾਨਤ ‘ਤੇ ਅਚਨਚੇਤ ਰੋਕ ਲਾਉਣ ‘ਤੇ ਕੀਤਾ ਅਫਸੋਸ ਜ਼ਾਹਰ

ਸੁਪਰੀਮ ਕੋਰਟ ਨੇ ਨੀਟ ਯੂ ਜੀ ਘੁਟਾਲੇ ਦੀ ਸੁਣਵਾਈ 18 ਜੁਲਾਈ ‘ਤੇ ਪਾਈ

: ਸੁਪਰੀਮ ਕੋਰਟ ਨੇ ਨੀਟ ਯੂ ਜੀ ਘੁਟਾਲੇ ਦੀ ਸੁਣਵਾਈ 18 ਜੁਲਾਈ ‘ਤੇ ਪਾਈ

NEET ਵਿਵਾਦ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

: NEET ਵਿਵਾਦ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ, ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਜਾਨ ਗਈ

: ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ, ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਜਾਨ ਗਈ

X