Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਖੰਨਾ ਵਿਖੇ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ, 25 ਲੋਕ ਜ਼ਖਮੀ

Updated on Friday, June 14, 2024 10:10 AM IST

ਖੰਨਾ, 14 ਜੂਨ, ਦੇਸ਼ ਕਲਿਕ ਬਿਊਰੋ :
ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵੀਰਵਾਰ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫ਼ਾਰਮਰ ਨਾਲ ਟਕਰਾ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਬਿਹਾਰ ਦੇ ਬੇਤੀਆ ਤੋਂ ਮਜ਼ਦੂਰਾਂ ਨੂੰ ਲਿਆ ਰਹੀ ਸੀ। ਘਟਨਾ 'ਚ ਜ਼ਖਮੀ ਹੋਏ ਲੋਕਾਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ
ਹੈ।
ਜਾਣਕਾਰੀ ਅਨੁਸਾਰ ਬਿਹਾਰ ਅਤੇ ਯੂਪੀ ਤੋਂ ਕਰੀਬ 65 ਮਜ਼ਦੂਰ ਬੱਸ ‘ਚ ਪੰਜਾਬ ਵਿੱਚ ਝੋਨਾ ਲਾਉਣ ਲਈ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿੱਚ ਉਤਰਨਾ ਸੀ। ਰਾਤ ਕਰੀਬ 12.30 ਵਜੇ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਕੱਟ 'ਤੇ ਰੁਕੀ। ਕੁਝ ਮਜ਼ਦੂਰ ਹੇਠਾਂ ਉਤਰੇ ਹੀ ਸਨ ਕਿ ਪਿੱਛੇ ਤੋਂ ਤੇਜ਼ ਰਫ਼ਤਾਰ ਟਰਾਲਾ ਆ ਕੇ ਬੱਸ ਨਾਲ ਟਕਰਾ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ਟੱਕਰ ਨਾਲ ਮਜ਼ਦੂਰਾਂ ਵਿੱਚ ਚੀਕ-ਚਿਹਾੜਾ ਪੈ ਗਿਆ। ਟੱਕਰ ਕਾਰਨ ਬੱਸ ਅੱਗੇ ਚਲੀ ਅਤੇ ਕਰੀਬ 150 ਮੀਟਰ ਦੂਰ ਜਾ ਕੇ ਟਰਾਂਸਫਾਰਮਰ ਨਾਲ ਟਕਰਾ ਗਈ। ਇਸ ਨਾਲ ਵੀ ਵੱਡਾ ਧਮਾਕਾ ਹੋਇਆ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X