Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ

Updated on Friday, June 14, 2024 13:59 PM IST

ਰੋਮ, 14 ਜੂਨ, ਦੇਸ਼ ਕਲਿਕ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਦੁਪਹਿਰ 3:30 ਵਜੇ ਅਪੂਲੀਆ ਦੇ ਬ੍ਰਿੰਡੀਸੀ ਹਵਾਈ ਅੱਡੇ 'ਤੇ ਉਤਰਿਆ। ਇੱਥੇ ਉਹ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਪੋਸਟ 'ਚ ਲਿਖਿਆ ਕਿ ਮੈਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਇਟਲੀ ਪਹੁੰਚ ਗਿਆ ਹਾਂ। ਵਿਸ਼ਵ ਨੇਤਾਵਾਂ ਨਾਲ ਸਾਰਥਕ ਚਰਚਾਵਾਂ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਾਂ। ਇਕੱਠੇ ਮਿਲ ਕੇ, ਸਾਡਾ ਉਦੇਸ਼ ਵਿਸ਼ਵ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਉੱਜਵਲ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X