Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

Updated on Friday, June 14, 2024 16:51 PM IST

ਚੰਡੀਗੜ੍ਹ, 14.06.2024, ਦੇਸ਼ ਕਲਿੱਕ ਬਿਓਰੋ :
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਅਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਹਾੜੇ, ਨਿਰਜਲਾ ਇਕਾਦਸ਼ੀ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸੈਕਟਰ-34(ਏ), ਚੰਡੀਗੜ੍ਹ ਵਿਖੇ ਸਥਿਤ ਹੈਡ ਆਫਿਸ ਵਿਖੇ ਦਫ਼ਤਰ ਦੇ ਸਾਹਮਣੇ ਠੰਢੇ ਮਿੱਠੇ ਜਲ ਦੀ ਛਬੀਲ, ਕੜਾਹ ਪ੍ਰਸ਼ਾਦ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਸਵੇਰੇ 10 ਵਜੇ ਤੋਂ ਸ਼ੁਰੂ ਛਬੀਲ ਅਤੇ ਲੰਗਰ ਸ਼ਾਮ 05 ਵਜੇ ਤੱਕ ਅਤੁਟ ਵਰਤਾਇਆ ਗਿਆ।

ਸੈਕਟਰ-34 ਵਿੱਚ ਸਥਿਤੀ ਵੱਖ-ਵੱਖ ਇੰਸਟੀਚਿਊਟਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਤੇ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ਤੋਂ ਇਲਾਵਾ ਰਾਹਗਿਰਾਂ ਵੱਲੋਂ ਵਰਦੀ ਗਰਮੀ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਛਕਿਆ ਗਿਆ।


ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਸ.ਬ.) ਡਾ. ਅਮਰਜੀਤ ਸਿੰਘ ਮੱਲ ਵੱਲੋਂ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ ਗਈ। ਅੱਜ ਦੇ ਸਮਾਗਮ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ, ਜਥੇਬੰਦੀ ਦੇ ਅਹੁਦੇਦਾਰ ਚੇਅਰਮੈਨ ਪਰਵਿੰਦਰ ਸਿੰਘ, ਵਾਇਸ ਚੇਅਰਮੈਨ ਸੁਨੀਤਾ ਭਨੌਟ, ਕਨਵੀਨਰ ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਕੌਰ (ਪ੍ਰਧਾਨ ਇਸਤਰੀ ਵਿੰਗ), ਗੁਲਜ਼ਾਰ ਖਾਨ (ਜਨਰਲ ਸਕੱਤਰ), ਹਰਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਰਿੰਪੀ (ਸੀ.ਮੀਤ ਪ੍ਰਧਾਨ ਇਸਤਰੀ ਵਿੰਗ), ਗੁਰਪ੍ਰੀਤ ਸਿੰਘ (ਮੀਤ ਪ੍ਰਧਾਨ), ਸੰਯੁਕਤ ਸਕੱਤਰ ਸਿਮਰਨਜੀਤ ਸਿੰਘ ਰੰਗੀ, ਦਵਿੰਦਰ ਸਿੰਘ (ਵਿੱਤ ਸਕੱਤਰ), ਗੁਰਪ੍ਰੀਤ ਕੌਰ (ਵਿੱਤ ਸਕੱਤਰ ਇਸਤਰੀ ਵਿੰਗ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਕਮਲਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਗੁਰਮੀਤ ਸਿੰਘ ਰਾਣਾ (ਸਟੇਜ਼ ਸਕੱਤਰ), ਅਤੇ ਸਲਾਹਕਾਰ ਕੁਲਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਸੰਜੀਵ ਕੁਮਾਰ,ਬਿੱਟੂ ਰਾਮ, ਲਖਬੀਰ ਕੌਰ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X