Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

Updated on Friday, June 14, 2024 18:19 PM IST

ਪਟਿਆਲਾ, 14 ਜੂਨ: ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਖ ਵੱਖ ਤਰ੍ਹਾਂ ਦੇ ਪੋਸਟਰ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ ਟਰੈਫਿਕ ਸੰਕੇਤਾਂ ਦਾ ਪਤਾ ਨਹੀਂ ਲੱਗਦਾ ਜੋ ਦੁਰਘਟਨਾ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।  
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਦੀਆਂ ਜਿਨ੍ਹਾਂ ਸੜਕਾਂ 'ਤੇ ਸਾਈਨ ਬੋਰਡ ਖਰਾਬ ਹੋ ਗਏ ਹਨ ਜਾ ਨਹੀਂ ਲੱਗੇ ਹਨ, ਉਥੇ ਟਰੈਫ਼ਿਕ ਪੁਲਿਸ ਅਤੇ ਪੀ.ਡਬਲਿਊ.ਡੀ. ਵਿਭਾਗ ਸਾਂਝੇ ਤੌਰ 'ਤੇ ਦੌਰਾ ਕਰਕੇ ਅਜਿਹੀਆਂ ਸਾਈਟਾਂ ਦੀ ਪਹਿਚਾਣ ਕਰਨ ਅਤੇ ਇਥੇ ਤੁਰੰਤ ਸਾਈਨ ਬੋਰਡ ਲਗਾਉਣ ਦੀ ਕਾਰਵਾਈ ਅਰੰਭ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੜਕਾਂ 'ਤੇ ਲੱਗੀ ਰੇਲਿੰਗ ਕਈ ਵਾਰ ਦੁਰਘਟਨਾ ਕਾਰਨ ਟੁੱਟ ਜਾਂਦੀ ਹੈ ਜੋ ਸਮੇਂ ਸਿਰ ਠੀਕ ਨਾ ਕਰਨ ਕਾਰਨ ਹੋਰ ਦੁਰਘਟਨਾਵਾਂ ਦਾ ਕਾਰਨ ਬਣ ਸਕਦੀ ਹੈ ਇਸ ਲਈ ਸਬੰਧਤ ਵਿਭਾਗ ਸੜਕਾਂ 'ਤੇ ਲੱਗੀਆਂ ਰੇਲਿੰਗਾਂ ਦੀ ਸਮੇਂ ਸਮੇਂ 'ਤੇ ਜਾਂਚ ਕਰਨ ਅਤੇ ਕਿਸੇ ਦੁਰਘਟਨਾ ਹੋਣ 'ਤੇ ਤੁਰੰਤ ਰੇਲਿੰਗ ਨੂੰ ਠੀਕ ਕੀਤਾ ਜਾਵੇ।
ਮੀਟਿੰਗ 'ਚ ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਕਰਨੈਲ ਸਿੰਘ, ਐਚ.ਪੀ.ਐਸ. ਲਾਂਬਾ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X