Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਸੰਸਾਰ

More News

PM ਮੋਦੀ ਰੂਸ ਤੋਂ ਬਾਅਦ ਆਸਟ੍ਰੀਆ ਪਹੁੰਚੇ, ਹਵਾਈ ਅੱਡੇ 'ਤੇ ਗਾਰਡ ਆਫ਼ ਆਨਰ ਨਾਲ ਸਵਾਗਤ

Updated on Wednesday, July 10, 2024 06:45 AM IST

ਵਿਆਨਾ, 10 ਜੁਲਾਈ, ਦੇਸ਼ ਕਲਿਕ ਬਿਊਰੋ :

ਪ੍ਰਧਾਨ ਮੰਤਰੀ ਮੋਦੀ ਰੂਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ। ਜਿੱਥੇ ਉਨ੍ਹਾਂ ਦਾ ਹਵਾਈ ਅੱਡੇ 'ਤੇ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਵਾਈ ਅੱਡੇ ਤੋਂ ਹੋਟਲ ਰਿਟਜ਼-ਕਾਰਲਟਨ ਪਹੁੰਚੇ।
ਹੋਟਲ ਪਹੁੰਚ ਕੇ ਉਹ ਭਾਰਤੀਆਂ ਨੂੰ ਮਿਲੇ। ਇੱਥੇ ਉਨ੍ਹਾਂ ਦੇ ਸਵਾਗਤ ਲਈ ਵੰਦੇ ਮਾਤਰਮ ਦੀ ਧੁਨ ਵਜਾਈ ਗਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨੂੰ ਸਟੇਟ ਡਿਨਰ 'ਤੇ ਮਿਲਣ ਪਹੁੰਚੇ।
ਅੱਜ ਬੁੱਧਵਾਰ 10 ਜੁਲਾਈ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਹੋਵੇਗੀ। ਉਹ ਆਸਟ੍ਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੈਨ ਡੇਰ ਬੇਲੇ ਨਾਲ ਵੀ ਮੁਲਾਕਾਤ ਕਰਨਗੇ।

ਵੀਡੀਓ

ਹੋਰ
Have something to say? Post your comment
X