Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਸੰਸਾਰ

More News

ਇਜ਼ਰਾਇਲ ਵੱਲੋਂ ਗਾਜ਼ਾ ਦੇ ਸਕੂਲ 'ਤੇ ਹਵਾਈ ਹਮਲਾ, 29 ਲੋਕਾਂ ਦੀ ਮੌਤ

Updated on Wednesday, July 10, 2024 09:52 AM IST

ਗਾਜ਼ਾ, 10 ਜੁਲਾਈ, ਦੇਸ਼ ਕਲਿਕ ਬਿਊਰੋ :

ਇਜ਼ਰਾਇਲੀ ਫੌਜ ਨੇ ਮੰਗਲਵਾਰ ਨੂੰ ਗਾਜ਼ਾ ਦੇ ਇਕ ਸਕੂਲ 'ਤੇ ਹਵਾਈ ਹਮਲਾ ਕੀਤਾ। ਜਿਸ ਵਿੱਚ 29 ਲੋਕਾਂ ਦੀ ਮੌਤ ਹੋ ਗਈ ਸੀ। ਸਮਾਚਾਰ ਏਜੰਸੀ ਏਐਫਪੀ ਮੁਤਾਬਕ ਇਕ ਹਫਤੇ ਵਿਚ ਇਹ ਦੂਜਾ ਹਮਲਾ ਹੈ, ਜਿਸ ਵਿਚ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸ਼ਰਨਾਰਥੀਆਂ ਨੂੰ ਉਸ ਸਕੂਲ ਵਿੱਚ ਰੱਖਿਆ ਗਿਆ ਸੀ ਜਿੱਥੇ ਹਮਲਾ ਹੋਇਆ।
ਇਜ਼ਰਾਈਲ ਪਿਛਲੇ 4 ਦਿਨਾਂ ਤੋਂ ਅਜਿਹੀਆਂ ਥਾਵਾਂ 'ਤੇ ਹਮਲੇ ਕਰ ਰਿਹਾ ਹੈ ਜਿੱਥੇ ਸ਼ਰਨਾਰਥੀਆਂ ਨੂੰ ਰੱਖਿਆ ਗਿਆ ਹੈ। ਹੁਣ ਇਜ਼ਰਾਇਲੀ ਫੌਜ ਨੇ ਫਲਸਤੀਨੀ ਲੋਕਾਂ ਨੂੰ ਖਾਨ ਯੂਨਿਸ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ ਉੱਥੇ ਦੇ ਤਿੰਨ ਵੱਡੇ ਹਸਪਤਾਲ ਬੰਦ ਕਰਨੇ ਪਏ।
ਸੰਯੁਕਤ ਰਾਸ਼ਟਰ (ਯੂ. ਐੱਨ.) ਨੇ ਇਸ ਨੂੰ ਖਤਰਨਾਕ ਕਦਮ ਦੱਸਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਖਾਨ ਯੂਨਿਸ ਤੋਂ ਲੋਕਾਂ ਨੂੰ ਕੱਢਣ ਲਈ ਹੋਰ ਸਮਾਂ ਦਿੱਤਾ ਜਾਵੇ। ਇਸ ਸਮੇਂ ਦੌਰਾਨ ਇਜ਼ਰਾਈਲ ਨੂੰ ਸ਼ਰਨਾਰਥੀਆਂ 'ਤੇ ਹਮਲਾ ਨਹੀਂ ਕਰਨਾ ਚਾਹੀਦਾ।
ਇਜ਼ਰਾਇਲੀ ਫੌਜ ਨੇ ਕਿਹਾ ਕਿ ਸ਼ਨੀਵਾਰ ਤੋਂ ਗਾਜ਼ਾ 'ਚ ਸਕੂਲਾਂ 'ਤੇ ਤਿੰਨ ਹਮਲੇ ਹੋ ਚੁੱਕੇ ਹਨ।

ਵੀਡੀਓ

ਹੋਰ
Have something to say? Post your comment
X