Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਸੀਟੂ ਦੇ ਸੱਦੇ ’ਤੇ ਦਿੱਤਾ ਧਰਨਾ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Updated on Wednesday, July 10, 2024 14:52 PM IST

ਆਂਗਣਵਾੜੀ, ਆਸ਼ਾ, ਮਿਡ ਡੇ ਮੀਲ ਵਰਕਰਾਂ ਸਮੇਤ ਸਮੂਹ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਮੋਹਾਲੀ , 10 ਜੁਲਾਈ, ਦੇਸ਼ ਕਲਿੱਕ ਬਿਓਰੋ :

ਸੀਟੂ ਦੇ ਕੁੱਲ ਹਿੰਦ ਸੱਦੇ ਤੇ ਅੱਜ ਜ਼ਿਲਾ ਮੋਹਾਲੀ ਦੇ ਮਜ਼ਦੂਰ ਮੁਲਾਜ਼ਮਾਂ ਵੱਲੋਂ ਡੀ ਸੀ ਦਫਤਰ ਨੇੜੇ ਧਰਨਾ ਦਿੱਤਾ ਗਿਆ ਸੀਟੂ ਨਾਲ ਸੰਬੰਧਤ ਯੂਨੀਅਨਾਂ ਦੇ ਆਗੂਆਂ ਤੇ ਵਰਕਰਾਂ ਸਵੇਰ ਤੋਂ ਹੀ ਜਿਲਾਂ ਕੇਂਦਰ ਤੇ ਪਹੁੰਚਣੇ ਸ਼ੁਰੂ ਹੋ ਗਏ ਸਨ ਤੇ ਦੁਪਹਿਰ ਤੱਕ ਇਹ ਧਰਨਾ ਰੈਲੀ ਦੀ ਸ਼ਕਲ ਵਿੱਚ ਤਬਦੀਲ ਹੋ ਗਿਆ। ਇਹ ਵੀ ਵਰਨਯੋਗ ਹੈ ਕਿ ਅੱਜ ਆਲ ਇੰਡੀਆ ਆਂਗਣਵਾੜੀ ਵਰਕਰ ਯੂਨੀਅਨ ਸੰਬੰਧਿਤ ਸੀਟੂ ਵੱਲੋਂ ਕੁਲ ਹਿੰਦ ਪੱਧਰ ਉਤੇ ਮੰਗ ਦਿਵਸ ਮਨਾਉਣ ਦਾ ਵੀ ਸੱਦਾ ਦਿੱਤਾ ਗਿਆ ਸੀ। ਇਸ ਕਾਰਨ ਇਸ ਧਰਨੇ ਵਿੱਚ ਆਂਗਣਵਾੜੀ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ, ਇਸ ਤੋਂ ਇਲਾਵਾ ਆਸ਼ਾ ਵਰਕਰ, ਸਿੱਖਿਆ ਬੋਰਡ ਦੇ ਡੇਲੀਵੇਜ ਤੇ ਆਊਟ ਸੋਰਸ ਮੁਲਾਜ਼ਮ, ਪੀ ਐਸ ਆਈ ਈ ਸੀ ਦੇ ਕਾਮੇ ਵੀ ਧਰਨੇ ਵਿੱਚ ਸ਼ਾਮਿਲ ਹੋਏ। ਜਿੱਥੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਬਾਰੇ ਆਵਾਜ਼ ਉਠਾਈ ਗਈ ਉੱਥੇ ਸਮੂਹ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਵੀ ਸਾਹਮਣੇ ਰੱਖੀਆਂ ਗਈਆਂ ਇਹਨਾਂ ਵਿੱਚ ਸਮੂਹ ਸਕੀਮ ਵਰਕਰਾਂ ਆਂਗਣਵਾੜੀ, ਆਸ਼ਾ ਵਰਕਰ ਤੇ ਮਿਡ ਡੇ ਮੀਲ ਵਰਕਰਾਂ ਨੂੰ ਪੱਕਾ ਕਰਨਾ, ਘੱਟੋ ਘੱਟ ਉਜਰਤ ਵਿੱਚ ਵਾਧਾ ਕਰਨਾ ,ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਕੀਮ ਵਰਕਰਾਂ ਨੂੰ ਗ੍ਰੈਯੂਟੀ ਦੇਣਾ, ਸਮੂਹ ਵਰਕਰਾਂ ਨੂੰ ਪੱਕੇ ਕਰਨਾ, ਚਾਰ ਲੇਬਰ ਕੋਡ ਰੱਦ ਕਰਨਾ, ਨਵੇਂ ਫੌਜਦਾਰੀ ਕਾਨੂੰਨ ਵਾਪਸ ਲੈਣਾ, ਜਨਤਕ ਖੇਤਰ ਦਾ ਨਿਜੀਕਰਨ ਬੰਦ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਆਦਿ ਸ਼ਾਮਿਲ ਹਨ। ਯੂਨੀਅਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਨਾਂ ’ਤੇ ਭੇਜਿਆ ਮੰਗ ਪੱਤਰ ਤਹਿਸੀਲਦਾਰ ਮੋਹਾਲੀ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ।

ਧਰਨੇ ਨੂੰ ਚੰਦਰ ਸ਼ੇਖਰ ਜਨਰਲ ਸਕੱਤਰ ਸੀਟੂ ਪੰਜਾਬ ਦੇ ਚੰਡੀਗੜ੍ਹ ਤੇ ਸੀਟੂ ਨਾਲ ਸੰਬੰਧਿਤ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਗੁਰਦੀਪ ਕੌਰ ਜਿਲਾ ਪ੍ਰਧਾਨ ਆਂਗਣਵਾੜੀ, ਭੁਪਿੰਦਰ ਕੌਰ ਤੇ ਰਣਜੀਤ ਕੌਰ ਆਸ਼ਾ ਵਰਕਰ, ਆਗੂ ਨਰਿੰਦਰ ਕੌਰ ਸਿੱਖਿਆ ਬੋਰਡ, ਆਗੂ ਤਾਰਾ ਸਿੰਘ ਪ੍ਰਧਾਨ ਬੋਰਡ ਕਾਰਪੋਰੇਸ਼ਨ ਮਹਾਸੰਘ, ਇੰਦਰਜੀਤ ਸਿੰਘ ਜਨਰਲ ਸਕੱਤਰ ਸਿੱਖਿਆ ਬੋਰਡ ਡੇਲੀ ਵੇਜ ਯੂਨੀਅਨ, ਸ਼ੀਨਾ ਮੋਹਾਲੀ, ਆਗੂ ਤਾਲਮੇਲ ਕਮੇਟੀ ਸੀਟੂ ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕੀਤਾ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X