Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਗਾਏ ਪੌਦੇ

Updated on Wednesday, July 10, 2024 17:54 PM IST

ਬੋਰਡ ਨਾਲ ਜੁੜੀਆਂ ਸਿੱਖਿਆ ਸੰਸਥਾਵਾਂ ਨੂੰ ਪੌਦੇ ਲਗਾ ਕੇ ਤਸਵੀਰਾਂ ਪੋਰਟਲ ਉਤੇ ਅਪਲੋਡ ਕਰਨ ਲਈ ਕਿਹਾ

ਐੱਸ.ਏ.ਐੱਸ.ਨਗਰ, 10 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਤਾਵਰਨ ਨੂੰ ਸੁਰੱਖਿਅਤ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਪੌਦੇ ਲਗਾਏ ਗਏ। ਇਸ ਮੌਕੇ ਬੋਰਡ ਅਧਿਕਾਰੀਆਂ ਵੱਲੋਂ ਮੁੱਖ ਦਫ਼ਤਰ, ਰਿਹਾਇਸ਼ੀ ਕੰਪਲੈਕਸ ਅਤੇ ਖੇਤਰੀ ਦਫ਼ਤਰਾਂ ਦੇ ਨਾਲ ਨਾਲ ਆਪਣੇ ਆਦਰਸ਼ ਅਤੇ ਐਫੀਲਇਏਟਿਡ ਸਕੂਲਾਂ ਵਿਖੇ ਵੀ ਪੌਦੇ ਲਗਾਉਣ ਦੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਛਾਂ ਦਾਰ, ਫਲ ਦਾਰ ਅਤੇ ਮੈਡੀਕੇਟਿਡ ਦਰਜਨਾਂ ਕਿਸਮ ਦੇ ਕੁੱਲ 15000 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ।

ਹਰਿਆਲੀ ਦੀ ਇਸ ਮੁਹਿੰਮ ਵਿੱਚ  ਚੇਅਰਪਰਸਨ ਡਾ. ਸਤਬੀਰ ਬੇਦੀ ਆਈ.ਏ.ਐੱਸ (ਰਿਟਾ:), ਸੰਯੁਕਤ ਸਕੱਤਰ ਸ਼੍ਰੀ ਜਨਕ ਰਾਜ ਮਹਿਰੋਕ, ਉਪ ਸਕੱਤਰ ਸ਼੍ਰੀ ਗੁਰਤੇਜ ਸਿੰਘ ਅਤੇ ਸ਼੍ਰੀਮਤੀ ਗੁਰਮੀਤ ਕੌਰ ਸਮੇਤ ਹੋਰ ਅਧਿਕਾਰੀ, ਕਰਮਚਾਰੀ ਤੇ ਯੂਨੀਅਨ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਚੇਅਰਪਰਸਨ ਜੀ ਵੱਲੋਂ ਮੁੱਖ ਦਫ਼ਤਰ ਵਿੱਚ ਅੰਬ ਦਾ ਪੌਦਾ ਲਗਾ ਕੇ ਇਸ ਮੁਹਿੰਮ ਦਾ ਅਗਾਜ਼ ਕੀਤਾ ਗਿਆ। ''੍ਹ;.ਅਵ.ਵਜਰਅ ਣਗਜਡਕ 2024'' ਤਹਿਤ ਬੋਰਡ ਵੱਲੋਂ ਆਨ-ਲਾਈਨ ਪੋਰਟਲ ਵੀ ਬਣਾਇਆ ਗਿਆ ਹੈ ਤਾਂ ਜੋ ਬੋਰਡ ਨਾਲ ਜੁੜੀਆਂ ਸਿੱਖਿਆ ਸੰਸਥਾਵਾਂ ਆਪਣੇ ਅਦਾਰੇ ਵਿੱਚ  ਘੱਟੋ-ਘੱਟ ਪੰਜ-ਪੰਜ ਪੌਦੇ ਲਗਾਕੇ ਉਨ੍ਹਾਂ ਦੀਆਂ ਤਸਵੀਰਾਂ ਇਸ ਪੋਰਟਲ ਤੇ ਅਪਲੋਡ ਕਰ ਸਕਣ ਅਤੇ ਸਮੇਂ ਸਮੇਂ ਤੇ ਇਸ ਪੋਰਟਲ ਨੂੰ ਅਪਡੇਟ ਵੀ ਕੀਤਾ ਜਾਵੇਗਾ।

ਇਸ ਮੌਕੇ ਤੇ ਚੇਅਰਪਰਸਨ ਡਾ. ਸਤਬੀਰ ਬੇਦੀ ਆਈ.ਏ.ਐੱਸ (ਰਿਟਾ:),  ਨੇ ਇਹ ਵੀ ਕਿਹਾ ਕਿ  ਰੱਖਾਂ ਦੀ ਨਿਰੰਤਰ ਕਟਾਈ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ । ਧਰਦੀ ਦੇ ਪਸ਼ੂ, ਪੰਛੀਆਂ, ਮਨੁੱਖੀ ਜੀਵਨ ਨੂੰ ਬਚਾਉਣ ਲਈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਸਮਰਪਿਤ ਇਸ ਮੁਹਿੰਮ ਤਹਿਤ ਹਰ ਸਾਲ ਮੁੱਖ ਦਫ਼ਤਰ, ਖੇਤਰੀ ਦਫ਼ਤਰਾਂ ਅਤੇ ਸਿੱਖਿਆ ਬੋਰਡ ਨਾਲ ਸਬੰਧਤ ਵਿੱਦਿਅਕ ਅਦਾਰਿਆਂ ਵਿੱਚ ਬੁਟੇ ਲਗਾਏ ਜਾਣਗੇ। ਇਨ੍ਹਾਂ ਬੁਟਿਆਂ ਦੀ ਸਾਂਭ ਸੰਭਾਲ ਬਕਾਇਦਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਲੈ ਸਕਣ। ਇਸ ਮੁਹਿੰਮ ਨਾਲ ਬੱਚਿਆਂ ਨੂੰ ਇਨ੍ਹਾਂ ਬੁਟਿਆਂ ਦੀ ਮਲਕੀਅਤ ਸੌਂਪਕੇ ਸਕੂਲੀ ਸਿੱਖਿਆ ਦੇ ਨਾਲ-ਨਾਲ ਵਾਤਾਵਰਨ ਪ੍ਰੇਮੀ ਵੀ ਬਣਾਇਆ ਜਾਵੇਗਾ। ਰੁੱਖ ਲਗਾਉਣ ਦੀ ਇਹ ਪਿਰਤ ਹਰ ਸਾਲ ਬਕਾਇਦਾ ਨਿਭਾਈ ਜਾਵੇਗੀ। ਵਰਨਯੋਗ ਹੈ ਕਿ ਇਸ ਮੌਕੇ ਸਹਾਇਕ ਅਤੇ ਯੂਨੀਅਨ ਦੇ ਨੂਮਾਇੰਦੇ ਸ਼੍ਰੀ ਗੁਰਇਕਬਾਲ ਸਿੰਘ ਸੋਢੀ ਵੱਲੋਂ 500 ਪੌਦੇ ਵੀ ਭੇਂਟ ਕੀਤੇ ਗਏ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X