Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਸ਼ਾਮਲ ਹੋਈ

Updated on Wednesday, July 10, 2024 17:55 PM IST

ਅੰਮ੍ਰਿਤਸਰ, 10 ਜੁਲਾਈ, ਦੇਸ਼ ਕਲਿਕ ਬਿਊਰੋ :
ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਪੀਰੀਅਡ ਦਿੱਤਾ ਸੀ। ਅੱਜ ਮਕਵਾਨਾ ਜਾਂਚ ਵਿੱਚ ਸ਼ਾਮਲ ਹੋਈ। ਉਸ ਨੇ ਆਪਣਾ ਬਿਆਨ ਆਨਲਾਈਨ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ 'ਚ 7 ਸਾਲ ਤੋਂ ਘੱਟ ਸਜ਼ਾ ਹੁੰਦੀ ਹੈ, ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਹੈ।ਉਸ ਨੇ ਆਪਣਾ ਆਨਲਾਈਨ ਬਿਆਨ ਭੇਜ ਦਿੱਤਾ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ। ਉਸ ਨੇ ਬਿਆਨ ਵਿੱਚ ਕੀ ਕਿਹਾ ਹੈ, ਅਜੇ ਜਨਤਕ ਤੌਰ 'ਤੇ ਨਹੀਂ ਦੱਸਿਆ ਜਾ ਸਕਦਾ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਅਰਚਨਾ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X