Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਪਿਸਤੌਲ, 2 ਦੇਸੀ ਕੱਟੇ, 5 ਮੈਗਜ਼ੀਨ ਅਤੇ 28 ਕਾਰਤੂਸਾਂ ਸਮੇਤ ਚਾਰ ਗ੍ਰਿਫਤਾਰ

Updated on Wednesday, July 10, 2024 18:20 PM IST

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਕੁਰੂਕਸ਼ੇਤਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਇਕ ਬਦਮਾਸ਼ ਦੇ ਪੈਰ 'ਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ LNJP ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਮੁਕਾਬਲੇ ਦੌਰਾਨ ਪੁਲਿਸ ਨੇ ਜਬਰਾ ਗੈਂਗ ਦੇ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬਦਮਾਸ਼ ਇੱਕ ਨਿਰਮਾਣ ਅਧੀਨ ਕੰਪਲੈਕਸ ਵਿੱਚ ਲੁਕੇ ਹੋਏ ਸਨ। ਲਾਡਵਾ ਗੈਂਗ ਦੇ ਗੁੰਡੇ ਨੂੰ ਮਾਰਨ ਆਏ ਸਨ।
ਮੁਲਜ਼ਮਾਂ ਦੀ ਪਛਾਣ ਅੰਕਿਤ ਰਾਣਾ ਵਾਸੀ ਭਗਵਾਨਪੁਰ ਜ਼ਿਲ੍ਹਾ ਸਹਾਰਨਪੁਰ, ਸੋਨੂੰ ਵਾਸੀ ਪਿੰਡ ਸਿਰਸਾਲ ਜ਼ਿਲ੍ਹਾ ਕੈਥਲ, ਲਕਸ਼ੈ ਅਤੇ ਸੋਨੂੰ ਵਾਸੀ ਗੌਂਡਰ ਜ਼ਿਲ੍ਹਾ ਕਰਨਾਲ ਵਜੋਂ ਹੋਈ ਹੈ। ਬਦਮਾਸ਼ਾਂ ਦੇ ਕਬਜ਼ੇ 'ਚੋਂ 3 ਪਿਸਤੌਲ, 2 ਦੇਸੀ ਕੱਟੇ, 5 ਮੈਗਜ਼ੀਨ ਅਤੇ 28 ਕਾਰਤੂਸ ਬਰਾਮਦ ਹੋਏ ਹਨ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X