ਚੰਡੀਗੜ੍ਹ: 4 ਸਤੰਬਰ, ਦੇਸ਼ ਕਲਿੱਕ ਬਿਓਰੋ
ਹਰਿਆਣਾ ਵਿਧਾਨ ਸਭਾ ਚੋਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।