Hindi English Sunday, 08 September 2024 🕑

ਸੱਭਿਆਚਾਰ/ਖੇਡਾਂ

More News

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

Updated on Thursday, September 05, 2024 07:13 AM IST

ਪੈਰਿਸ, 5 ਸਤੰਬਰ, ਦੇਸ਼ ਕਲਿਕ ਬਿਊਰੋ :
ਪੈਰਿਸ ਪੈਰਾਲੰਪਿਕਸ ਵਿੱਚ ਭਾਰਤ ਨੇ 7ਵੇਂ ਦਿਨ 2 ਸੋਨ ਅਤੇ 2 ਚਾਂਦੀ ਦੇ ਤਗਮੇ ਜਿੱਤੇ ਹਨ। ਦੇਰ ਰਾਤ 2 ਵਜੇ ਪੁਰਸ਼ਾਂ ਦੇ ਕਲੱਬ ਥਰੋਅ ਵਿੱਚ ਧਰਮਬੀਰ ਨੇ ਸੋਨ ਤਗਮਾ ਅਤੇ ਪ੍ਰਣਵ ਸੁਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ। ਉਸ ਤੋਂ ਪਹਿਲਾਂ ਹਰਵਿੰਦਰ ਸਿੰਘ ਨੇ ਤੀਰਅੰਦਾਜ਼ੀ ਵਿੱਚ ਸੋਨੇ ਦਾ ਅਤੇ ਸਚਿਨ ਸਰਜੇਰਾਓ ਨੇ ਸ਼ਾਟ ਪੁਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।
ਭਾਰਤ ਨੇ ਪੈਰਾਲੰਪਿਕ ਇਤਿਹਾਸ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਦਿੰਦੇ ਹੋਏ ਹੁਣ ਤੱਕ 24 ਤਗਮੇ ਜਿੱਤੇ ਹਨ। ਭਾਰਤ 5 ਸੋਨ, 9 ਚਾਂਦੀ ਅਤੇ 10 ਕਾਂਸੀ ਦੇ ਤਗਮਿਆਂ ਨਾਲ ਤਮਗਾ ਸੂਚੀ 'ਚ 13ਵੇਂ ਨੰਬਰ 'ਤੇ ਹੈ। ਭਾਰਤ ਨੇ ਪੰਜਵੇਂ ਦਿਨ 8 ਅਤੇ ਛੇਵੇਂ ਦਿਨ 5 ਤਗਮੇ ਜਿੱਤੇ। 7ਵੇਂ ਦਿਨ ਦੇਸ਼ ਨੇ 4 ਮੈਡਲ ਜਿੱਤੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਾ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਹਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, 'ਪੈਰਾ ਤੀਰਅੰਦਾਜ਼ੀ 'ਚ ਸਪੈਸ਼ਲ ਗੋਲਡ। ਹਰਵਿੰਦਰ ਸਿੰਘ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਵਿੱਚ ਸੋਨ ਤਗਮਾ ਜਿੱਤਣ 'ਤੇ ਵਧਾਈ। ਉਸਦਾ ਧਿਆਨ, ਨਿਸ਼ਾਨਾ ਅਤੇ ਸਪੀਰਟ ਹੈਰਾਨੀਜਨਕ ਸੀ। ਭਾਰਤ ਤੁਹਾਡੀ ਜਿੱਤ ਤੋਂ ਬਹੁਤ ਖੁਸ਼ ਹੈ।

ਵੀਡੀਓ

ਹੋਰ
Have something to say? Post your comment
ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

ਪਹਿਲਵਾਨ ਵਿਨੇਸ਼ ਫੋਗਾਟ ਦੇਸ਼ ਪਰਤੀ, ਥਾਂ-ਥਾਂ ਜ਼ੋਰਦਾਰ ਸਵਾਗਤ

: ਪਹਿਲਵਾਨ ਵਿਨੇਸ਼ ਫੋਗਾਟ ਦੇਸ਼ ਪਰਤੀ, ਥਾਂ-ਥਾਂ ਜ਼ੋਰਦਾਰ ਸਵਾਗਤ

X