Hindi English Saturday, 04 May 2024 🕑
BREAKING
ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਹਿਮਾਚਲ

More News

ਹਿਮਾਚਲ ਪੁਲਿਸ ਹੋਈ ਸਖ਼ਤ ,ਸਰਹੱਦ ‘ਤੇ ਹੋਵੇਗੀ ਵਾਹਨਾਂ ਦੀ ਚੈਕਿੰਗ

Updated on Saturday, July 17, 2021 10:43 AM IST

ਸ਼ਿਮਲਾ:17 ਜੁਲਾਈ (ਦੇਸ਼ ਕਲਿਕ ਬਿਊਰੋ)

ਹਿਮਾਚਲ ਪ੍ਰਦੇਸ਼ ਪੁਲਿਸ ਹੁਣ ਰਾਜ ਦੀ ਸਰਹੱਦ ਵਿੱਚ ਦਾਖਲ ਹੋਣ ਤੋਂ ਪਹਿਲਾਂ ਸੈਲਾਨੀਆਂ ਦੇ ਵਾਹਨਾਂ ਦੀ ਜਾਂਚ ਕਰੇਗੀ।

ਡੀਜੀਪੀ ਸੰਜੇ ਕੁੰਡੂ ਨੇ ਸੈਲਾਨੀਆਂ ਵਲੋਂ ਹੜਕੰਪ ਮਚਾਉਣ ਅਤੇ ਲਾਠੀਆਂ ਅਤੇ ਤਲਵਾਰਾਂ ਨਾਲ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲਿਆਂ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਹਨ।

ਉਨਾਂ ਅਨੁਸਾਰ ਜੇ ਜਾਂਚ ਚੌਕੀਆਂ 'ਤੇ ਤਾਇਨਾਤ ਅਧਿਕਾਰੀ ਕਿਸੇ ਨੂੰ ਸ਼ੱਕੀ ਮੰਨਦੇ ਹਨ ਤਾਂ ਉਸ ਨੂੰ ਬਿਨਾਂ ਉਸ ਦੀ ਜਾਂਚ ਕੀਤੇ ਰਾਜ ਵਿਚ ਦਾਖਲ ਹੋਣ ਦੀ ਆਗਿਆ ਨਾ ਦੇਣ ।

ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਹੈੱਡਕੁਆਰਟਰ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ।

ਸ੍ਰੀ ਕੁੰਡੂ ਨੇ ਦੱਸਿਆ ਕਿ ਜ਼ਿਲ੍ਹਿਆਂ 'ਚ ਚੈਕਿੰਗ ਲਈ ਵਾਧੂ ਪੁਲਿਸ ਜਵਾਨ ਵੀ ਤਾਇਨਾਤ ਕੀਤੇ ਜਾਣਗੇ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X