Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਹਿਮਾਚਲ

More News

ਹਿਮਾਚਲ ਵਿੱਚ ਵਾਪਰਿਆ ਵੱਡਾ ਹਾਦਸਾ: ਪੱਥਰ ਡਿੱਗਣ ਕਾਰਨ 9 ਦੀ ਮੌਤ 3 ਜ਼ਖਮੀ

Updated on Sunday, July 25, 2021 15:58 PM IST

ਕਿਨੌਰ : 25 ਜੁਲਾਈ, ਦੇਸ਼ ਕਲਿੱਕ ਬਿਓਰੋ

ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਦੇ ਬਟਸੇਰੀ ਇਲਾਕੇ ‘ਚ ਪਹਾੜਾਂ ਤੋਂ ਵੱਡੀ ਪੱਧਰ ਤੇ ਪੱਥਰ ਖਿਸਕਣ ਨਾਲ ਇੱਕ ਟੈਂਪੂ ਟਰੈਵਲਰ ਗੱਡੀ ‘ਚ ਸਵਾਰ 9 ਸੈਲਾਨੀਆਂ ਦੀ ਮੌਤ ਦਾ ਸਮਾਚਾਰ ਹੈ

ਚੀਨ ਦੀ ਸਰਹੱਦ ਦੇ ਨਾਲ ਲਗਦੇ ਇਸ ਜਿਲ੍ਹੇ ‘ਚ ਅਕਸਰ ਹੀ ਬਰਸਾਤਾਂ ਵਿੱਚ ਪਹਾੜ ਖਿਸਕਣ ਕਾਰਨ ਪੱਥਰ ਡਿੱਗਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਰਕੇ ਸੈਲਾਨੀਆਂ ਨੂੰ ਇਸ ਖੇਤਰ ਵਿੱਚ ਨਾ ਜਾਣ ਦੀ ਸਲਾਹ ਵੀ ਦਿੱਤੀ ਜਾਂਦੀ ਹੈ। ਪਰ ਪ੍ਰਸ਼ਾਸ਼ਨ ਨੇ ਇਸ ਮਾਮਲੇ ਵਿੱਚ ਅਵੇਸਲਾਪਨ ਕਿਉਂ ਦਿਖਾਇਆ ਇਸ ਦਾ ਪਤਾ ਬਾਅਦ ਵਿੱਚ ਹੀ ਲੱਗ ਸਕੇਗਾ।

ਹਾਦਸਾ ਇੰਨਾ ਦਿਲਕੰਬਾਊ ਸੀ ਕਿ ਉੱਚੇ ਪਹਾੜ ਤੋਂ ਵੱਡੇ ਵੱਡੇ ਪੱਥਰ ਤੁਫਾਨ ਦੀ ਤੇਜ਼ੀ ਨਾਲ ਸੜਕ ‘ਤੇ ਡਿੱਗਣੇ ਸ਼ੁਰੂ ਹੋ ਗਏ ਅਤੇ ਸੜਕ ਉੱਪਰ ਬਣੇ ਪੁਲ ਉੱਪਰ ਡਿੱਗੇ ਪੱਥਰਾਂ ਨੇ ਇਸ ਨੂੰ ਚਕਨਾਚੂਰ ਕਰ ਦਿੱਤਾ ਤੇ ਇਸੇ ਦੌਰਾਨ ਕੁਝ ਪੱਥਰ ਸੈਲਾਨੀਆਂ ਦੀ ਗੱਡੀ ਵਿੱਚ ਵੱਜੇ ਅਤੇ 9 ਸੈਲਾਨੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਜਖਮੀ ਹੋ ਗਏ ਜਿੰਨ੍ਹਾਂ ਨੂੰ ਛਾਂਗਲਾ ਦੀ ਸਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ

ਪਤਾ ਲੱਗਾ ਹੈ ਕਿ ਇਹ ਪੱਥਰ ਕੱਲ੍ਹ ਤੋਂ ਡਿੱਗਣੇ ਸ਼ੁਰੂ ਹੋਏ ਸਨ ਜਿਸ ਬਾਰੇ ਪ੍ਰਸ਼ਾਸ਼ਨ ਵੱਲੋਂ ਸੈਲਾਨੀਆਂ ਨੂੰ ਰੋਕਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਦੀ ਦੁਰਘਟਨਾ ਵਾਪਰ ਗਈ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X