Hindi English Saturday, 04 May 2024 🕑
BREAKING
ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਹਿਮਾਚਲ

More News

ਹਿਮਾਚਲ ਦੇ ਮੰਦਰਾਂ ‘ਚ ਜਾਣ ਲਈ ਕਰੋਨਾ ਪਾਬੰਦੀਆਂ ਦਾ ਪਾਲਣ ਜ਼ਰੂਰੀ

Updated on Saturday, August 07, 2021 16:20 PM IST

ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਜਾਂ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ


ਚੰਡੀਗੜ੍ਹ :7 ਅਗਸਤ, ਦੇਸ਼ ਕਲਿੱਕ ਬਿਊਰੋ:

ਆਗਾਮੀ ਸਾਉਣ ਦੀ ਅਸ਼ਟਮੀ ਅਤੇ ਨਵਰਾਤਿਆਂ ਦੇ ਦੌਰਾਨ 9 ਅਗਸਤ ਤੋਂ 17 ਤੱਕ ਹਿਮਾਚਲ ਪ੍ਰਦੇਸ਼ ਦੇ ਮੰਦਰਾਂ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਜਾਂ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਦਾ ਸਰਟੀਫਿਕੇਟ ਲੈ ਕੇ ਜਾਣਾ ਜ਼ਰੂਰੀ ਹੈ ਨਹੀਂ ਤਾਂ ਦਾਖਲਾ ਨਹੀਂ ਮਿਲੇਗਾ ।ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਹਿਮਾਚਲ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਸਿਰਫ ਉਹੀ ਲੋਕ ਜੋ ਮਾਸਕ ਪਾਏ ਹੋਏ ਹੋਣਗੇ ਉਨ੍ਹਾਂ ਨੂੰ ਮੰਦਰ ਜਾਂ ਹੋਰ ਧਾਰਮਿਕ ਸਥਾਨਾਂ ਦੇ ਅੰਦਰ ਜਾਣ ਦੀ ਆਗਿਆ ਹੋਵੇਗੀ।


ਸਾਉਣ ਮਹੀਨੇ ਦੇ ਨਵਰਾਤਰਿਆਂ ਵਿੱਚ, ਹਿਮਾਚਲ ਪ੍ਰਦੇਸ਼ ਵਿੱਚ ਦੂਜੇ ਰਾਜਾਂ ਦੇ ਨਾਲ ਨਾਲ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਾਂਦੇ ਹਨ।ਹਿਮਾਚਲ ਵਿੱਚ, ਮਾਤਾ ਚਿੰਤਪੁਰਨੀ ,ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾਂ ਦੇਵੀ ਸਮੇਤ ਹੋਰ ਮੰਦਰਾਂ ਵਿੱਚ ਇਸ ਸਮੇਂ ਦੌਰਾਨ ਭਾਰੀ ਭੀੜ ਹੁੰਦੀ ਹੈ।ਇਸ ਲਈ ਹਿਮਾਚਲ ਸਰਕਾਰ ਵੱਲੋਂ ਪੰਜਾਬ ਰਾਜ ਦੇ ਨਾਲ ਲੱਗਦੇ ਜ਼ਿਲਿਆਂ ਦੇ ਡੀਸੀ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ ।ਸ਼ਰਧਾਲੂਆਂ ਨੂੰ ਪਹਿਲਾਂ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਆਖਰੀ ਮੌਕੇ 'ਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X