Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਹਿਮਾਚਲ

More News

ਹਿਮਾਚਲ ‘ਚ ਪਹਾੜ ਖਿਸਕਣ ਕਾਰਨ ਵੱਡੀ ਗਿਣਤੀ ਮੌਤਾਂ ਦਾ ਖ਼ਦਸ਼ਾ

Updated on Wednesday, August 11, 2021 15:23 PM IST

ਬੱਸ,ਟਰੱਕ ਸਮੇਤ ਕਈ ਵਾਹਨ ਯਾਤਰੀਆਂ ਸਮੇਤ ਦਬੇ
ਬਚਾਓ ਟੀਮਾਂ ਰਾਹਤ ਕਾਰਜਾਂ ‘ਚ ਜੁਟੀਆਂ

ਕਿਨੌਰ (ਹਿਮਾਚਲ ਪ੍ਰਦੇਸ਼) 11 ਅਗਸਤ,2021,ਦੇਸ਼ ਕਲਿਕ ਬਿਊਰੋ:


ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਨਿਗੁਲਸਰੀ ਵਿਖੇ ਪਹਾੜ ਖਿਸਕਣ ਨਾਲ ਇੱਕ ਬੱਸ, ਇੱਕ ਟਰੱਕ ਤੇ ਦੋ ਕਾਰਾਂ ਮਲਬੇ ਹੇਠ ਦੱਬ ਗਏ ਹਨ। ਬੱਸ ਸੜਕ ਤੋਂ ਖਾਈ ਵਿੱਚ ਡਿੱਗ ਗਈ ਅਤੇ ਹੁਣ ਤੱਕ ਚਾਰ ਲੋਕਾਂ ਨੂੰ ਹੀ ਬਚਾਇਆ ਗਿਆ ਹੈ। ਇਹ ਐਚਆਰਟੀਸੀ ਦੀ ਬੱਸ ਕਿੰਨੌਰ ਦੇ ਮੁਰੰਗ ਤੋਂ ਹਰਿਦੁਆਰ ਨੂੰ ਜਾ ਰਹੀ ਸੀ। ਇਹ ਹਾਦਸਾ ਕਰੀਬ 12:45 ਵਜੇ ਵਾਪਰਿਆ। ਬੱਸ ਦੇ ਕੰਡਕਟਰ ਅਤੇ ਡਰਾਈਵਰ ਨੂੰ ਬਚਾ ਲਿਆ ਗਿਆ ਹੈ।

(MOREPIC1)


ਕਿੰਨੌਰ ਜ਼ਿਲ੍ਹੇ ਦੇ ਭਵਾਨਗਰ ਸਬ-ਡਵੀਜ਼ਨ ਵਿੱਚ ਇਹ ਵੱਡਾ ਹਾਦਸਾ ਵਾਪਰਿਆ ਹੈ। ਅਚਾਨਕ ਇੱਕ ਵੱਡਾ ਪਹਾੜ ਖਿਸਕ ਗਿਆ। ਜਿਸ ਕਾਰਨ ਇੱਕ ਐਚਆਰਟੀਸੀ ਬੱਸ ਅਤੇ ਟਰੱਕ ਸਮੇਤ ਹਲਕੇ ਵਾਹਨ ਦੱਬ ਗਏ ।ਵਾਹਨਾਂ ਵਿੱਚ ਬਹੁਤ ਸਾਰੇ ਲੋਕ ਸਵਾਰ ਸਨ। ਅਜਿਹੀ ਸਥਿਤੀ ਵਿੱਚ ਵੱਡੀ ਗਿਣਤੀ ਜਾਨਾਂ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਐਸਡੀਐਮ ਭਵਾਨਗਰ ਮਨਮੋਹਨ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 12:45 ਵਜੇ ਵਾਪਰੀ। ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ, ਰਾਹਤ ਅਤੇ ਬਚਾਅ ਕਾਰਜਾਂ ਦੀ ਟੀਮ ਮੌਕੇ 'ਤੇ ਭੇਜੀ ਗਈ ਹੈ।
ਹਿਮਾਚਲ ਦੇ ਸੀਐਮ ਨੇ ਕਿਹਾ ਕਿ ਉਨ੍ਹਾਂ ਨੂੰ ਹੁਣੇ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੂਰਾ ਵੇਰਵਾ ਲੈਣ ਤੋਂ ਪਹਿਲਾਂ ਕੁਝ ਨਹੀਂ ਕਿਹਾ ਜਾ ਸਕਦਾ।ਉਨ੍ਹਾਂ ਕਿਹਾ ਕਿ ਬਚਾਅ ਕਾਰਜ ਕੀਤੇ ਜਾ ਰਹੇ ਹਨ ਪਰ ਵੱਡੀ ਸਮੱਸਿਆ ਇਹ ਹੈ ਕਿ ਹੁਣ ਵੀ ਪਹਾੜ ਤੋਂ ਪੱਥਰ ਡਿੱਗ ਰਹੇ ਹਨ।ਪ੍ਰਸ਼ਾਸਨ ਪੁਲਿਸ, ਐਨਡੀਆਰਐਫ ਅਤੇ ਆਈਟੀਬੀਪੀ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਸੰਬੰਧੀ ਸੀਐਮ ਜੈ ਰਾਮ ਠਾਕੁਰ ਨਾਲ ਗੱਲ ਕੀਤੀ ਹੈ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ ਹੈ। ਉਨ੍ਹਾਂ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿਵਾਇਆ । 

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X