Hindi English Friday, 29 March 2024 🕑
BREAKING
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਰਾਸ਼ਟਰੀ

More News

ਪੱਛਮੀ ਬੰਗਾਲ ਵਿਧਾਨ ਸਭਾ ‘’ਚ ਸੀਏਏ ਵਿਰੁੱਧ ਮਤਾ ਪਾਸ

Updated on Monday, January 27, 2020 22:46 PM IST

ਕੋਲਕਾਤਾ:

ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸਦੇ ਨਾਲ, ਪੱਛਮੀ ਬੰਗਾਲ ਹੁਣ ਅਜਿਹਾ ਚੌਥਾ ਸੂਬਾ ਬਣ ਗਿਆ, ਜਿੱਥੇ ਸੀਏਏ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਰਲ, ਪੰਜਾਬ ਅਤੇ ਰਾਜਸਥਾਨ ਵਿਧਾਨ ਸਭਾ ਵਿੱਚ ਸੀਏਏ ਵਿਰੋਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਸੀਏਏ ਰੱਦ ਕਰੇ ਅਤੇ ਕੌਮੀ ਰਜਿਸਟਰ ਆਫ਼ ਸਿਟੀਜਨ (ਐੱਨਆਰਸੀ) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨਪੀਆਰ) ਲਾਗੂ ਕਰੇ। ਇਸ ਦੌਰਾਨ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਸੈਂਬਲੀ ਵਿੱਚ ਕਿਹਾ, "ਇਹ ਪ੍ਰਦਰਸ਼ਨ ਘੱਟ ਗਿਣਤੀਆਂ ਲਈ ਹੀ ਨਹੀਂ, ਬਲਕਿ ਸਾਰਿਆਂ ਲਈ ਹੈ। ਮੈਂ ਇਸ ਅੰਦੋਲਨ ਨੂੰ ਅੱਗੇ ਲਿਜਾਣ ਲਈ ਹਿੰਦੂ ਭਰਾਵਾਂ ਦਾ ਧੰਨਵਾਦ ਕਰਦੀ ਹਾਂ। ਪੱਛਮੀ ਬੰਗਾਲ ਵਿੱਚ, ਅਸੀਂ ਸੀਏਏ, ਐੱਨਆਰਸੀ, ਐੱਨਪੀਆਰ ਨੂੰ ਅਰਜ਼ੀ ਨਹੀਂ ਦੇਵਾਂਗੇ। ਅਸੀਂ ਸ਼ਾਂਤੀ ਨਾਲ ਲੜਾਈ ਜਾਰੀ ਰੱਖਾਂਗੇ।"

ਜਾਣਕਾਰੀ ਮੁਤਾਬਕ ਸੂਬੇ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਪਾਰਥ ਚੈਟਰਜੀ ਨੇ ਦੁਪਹਿਰ 2 ਵਜੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਤਿੰਨ ਰਾਜ - ਕੇਰਲਾ, ਰਾਜਸਥਾਨ ਅਤੇ ਪੰਜਾਬ - ਪਹਿਲਾਂ ਹੀ ਨਵੇਂ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵਾਂ ਨੂੰ ਪਾਸ ਕਰ ਚੁੱਕੇ ਹਨ। ਇਹ ਕਾਨੂੰਨ ਰਾਜ ਵਿੱਚ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਪਾਰਟੀ ਭਾਜਪਾ ਵਿਚਾਲੇ ਝਗੜੇ ਦੇ ਇੱਕ ਨਵੇਂ ਮੁੱਦੇ ਵਜੋਂ ਉਭਰਿਆ ਹੈ। ਜਦਕਿ ਤ੍ਰਿਣਮੂਲ ਕਾਂਗਰਸ ਇਸ ਵਿਵਾਦਤ ਕਾਨੂੰਨ ਦਾ ਸਖ਼ਤ ਵਿਰੋਧ ਕਰ ਰਹੀ ਹੈ। ਦੂਜੇ ਪਾਸੇ ਭਾਜਪਾ ਇਸ ਨੂੰ ਲਾਗੂ ਕਰਨ ‘ਤੇ ਜ਼ੋਰ ਦੇ ਰਹੀ ਹੈ।

ਵੀਡੀਓ

ਹੋਰ
Readers' Comments
Sahil 4/29/2023 1:18:11 PM

8023103608

Have something to say? Post your comment
Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

: Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਅਰਵਿੰਦ ਕੇਜਰੀਵਾਲ ਦਾ ਰਿਮਾਂਡ 1 ਅਪ੍ਰੈਲ ਤੱਕ ਵਧਾਇਆ

: ਅਰਵਿੰਦ ਕੇਜਰੀਵਾਲ ਦਾ ਰਿਮਾਂਡ 1 ਅਪ੍ਰੈਲ ਤੱਕ ਵਧਾਇਆ

500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

: 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

: ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

“ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

: “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024 : ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

: Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

: ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

: ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

: ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

X