Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਹਿਮਾਚਲ

More News

ਸੁਖਦੇਵ ਸਿੰਘ ਢੀਂਡਸਾ ਨੇ ਸਿ਼ਲਾਂਗ `ਚੋਂ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਕੀਤਾ ਸਖ਼ਤ ਵਿਰੋਧ

Updated on Monday, October 11, 2021 18:39 PM IST

ਚੰਡੀਗੜ੍ਹ, 11 ਅਕਤੂਬਰ 2021:

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਮੇਘਾਲਿਆ ਕੈਬਿਨੇਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ ਨੂੰ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਸ: ਢੀਂਡਸਾ ਨੇ ਉਥੇ ਕਈਂ ਦਹਾਕਿਆਂ ਤੋਂ ਵਸਦੇ ਸਿੱਖ ਭਾਈਚਾਰੇ ਨੂੰ ਉਜਾੜਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਅਤੇ ਮੇਘਾਲਿਆ ਸਰਕਾਰ ਨੂੰ ਇਹ ਫੈਸਲਾ ਰੱਦ ਕਰਨ ਦੀ ਅਪੀਲ ਕੀਤੀ ਹੈ।
ਸ: ਢੀਂਡਸਾ ਨੇ ਕਿਹਾ ਸਮੁੱਚੇ ਦੇਸ਼ ਵਿੱਚ ਅੱਜ ਘੱਟ- ਗਿਣਤੀ ਵਰਗ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਸ: ਢੀਂਡਸਾ ਨੇ ਹਾਲ ਹੀ ਵਿੱਚ ਸ਼੍ਰੀਨਗਰ ਅਤੇ ਲਖੀਮਪੁਰ ਖੀਰੀ ਵਿੱਚ ਵਾਪਰੀਆਂ ਦਰਦਨਾਕ ਘਟਨਾਵਾਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਅਜਿਹਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ ਜਿਸ ਨਾਲ ਮੁਲਕ ਵਿੱਚ ਸਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਰਹਿ ਸਕੇ ਪਰ ਇਨ੍ਹਾਂ ਦੋਵੇਂ ਘਟਨਾਵਾਂ ਨੇ ਦੇਸ਼ ਦੇ ਨਾਗਰਿਕਾਂ ਵਿਸ਼ੇਸ਼ ਤੌਰ `ਤੇ ਘੱਟ ਗਿਣਤੀਆਂ ਦੇ ਮੰਨਾਂ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ: ਢੀਂਡਸਾ ਨੇ ਕਿਹਾ ਕਿ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਨਾਲ ਕਈਂ ਸਾਲਾਂ ਤੋਂ ਸਿ਼ਲਾਂਗ ਵਿੱਚ ਵਸੇ ਸਿੱਖਾਂ ਨਾਲ ਬੇਈਮਾਨੀ ਕੀਤੀ ਗਈ ਹੈ।(advt53)  

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X