Hindi English Saturday, 30 March 2024 🕑
BREAKING
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੌਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼ ECI ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ SGPC ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਤਾ ਪਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ

ਸੰਸਾਰ

More News

ਕਰਾਚੀ ‘ਚ ਹੋਇਆ ਬੰਬ ਧਮਾਕਾ,ਇਕ ਮੌਤ,13 ਜ਼ਖ਼ਮੀ

Updated on Friday, May 13, 2022 09:16 AM IST

ਕਰਾਚੀ,13 ਮਈ,ਦੇਸ਼ ਕਲਿਕ ਬਿਊਰੋ:
ਪਾਕਿਸਤਾਨ 'ਚ ਵੀਰਵਾਰ ਰਾਤ ਨੂੰ ਅੱਤਵਾਦੀਆਂ ਨੇ ਪਾਕਿਸਤਾਨ ਦੀ ਵਿੱਤੀ ਰਾਜਧਾਨੀ ਕਰਾਚੀ ਨੂੰ ਨਿਸ਼ਾਨਾ ਬਣਾਇਆ। ਕਰਾਚੀ ਦੇ ਸਦਰ ਇਲਾਕੇ ਵਿੱਚ ਯੂਨਾਈਟਿਡ ਬੇਕਰੀ ਨੇੜੇ ਆਈਈਡੀ ਧਮਾਕਾ ਕੀਤਾ ਗਿਆ। ਇਸ ਧਮਾਕੇ 'ਚ 1 ਨਾਗਰਿਕ ਦੀ ਮੌਤ ਹੋ ਗਈ, ਜਦਕਿ 13 ਜ਼ਖਮੀ ਹੋ ਗਏ।ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜੇ-ਤੇੜੇ ਦੀਆਂ ਗੱਡੀਆਂ ਨੂੰ ਅੱਗ ਲੱਗ ਗਈ। ਇਸ ਤੋਂ ਇਲਾਵਾ ਇੱਥੇ ਮੌਜੂਦ ਅਪਾਰਟਮੈਂਟਾਂ, ਦੁਕਾਨਾਂ, ਕਾਰਾਂ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਵੀਡੀਓ

ਹੋਰ
Have something to say? Post your comment
X