Hindi English Friday, 19 April 2024 🕑

ਪੰਜਾਬ

More News

ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ,3 ਵਿਅਕਤੀਆਂ ਦੀ ਮੌਤ,13 ਜ਼ਖ਼ਮੀ

Updated on Thursday, June 02, 2022 10:39 AM IST

ਅੰਮ੍ਰਿਤਸਰ/2 ਜੂਨ/ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ’ਤੇ ਬੀਤੀ ਰਾਤ ਕਰੀਬ 2 ਵਜੇ ਇੱਕ ਸੜਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ।ਸੜਕ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਤੇਰਾਂ ਵਿਅਕਤੀ ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ ਪਿੰਡ ਸਰਹਾਲੀ ਕਲਾਂ ਤੋਂ ਟਰੈਕਟਰ-ਟਰਾਲੀ ਰਾਹੀਂ ਕੁਝ ਲੋਕ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆ ਰਹੇ ਟਰਾਲੇ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਇਸ ਕਾਰਨ ਟਰਾਲੀ 'ਚ ਸਵਾਰ ਤਿੰਨ ਵਿਅਕਤੀਆਂ ਬੁਰੀ ਤਰ੍ਹਾਂ ਕੁਚਲੇ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮੌਕੇ 'ਤੇ ਪਹੁੰਚੀ ਥਾਣਾ ਸਰਹਾਲੀ ਦੀ ਪੁਲਸ ਨੇ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਜ਼ਖਮੀਆਂ ਨੂੰ ਇਲਾਜ ਲਈ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਵਿਛੜੇ ਇਨਕਲਾਬੀ ਆਗੂਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ

: ਵਿਛੜੇ ਇਨਕਲਾਬੀ ਆਗੂਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ

ਮੋਹਾਲੀ: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

: ਮੋਹਾਲੀ: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਰੋਪੜ : ਜੈਕ ਲਗਾ ਕੇ ਮਕਾਨ ਉੱਚਾ ਚੁੱਕਦਿਆਂ ਵਾਪਰਿਆ ਹਾਦਸਾ, ਚਾਰ ਮਜ਼ਦੂਰਾਂ ਦੀ ਮੌਤ

: ਰੋਪੜ : ਜੈਕ ਲਗਾ ਕੇ ਮਕਾਨ ਉੱਚਾ ਚੁੱਕਦਿਆਂ ਵਾਪਰਿਆ ਹਾਦਸਾ, ਚਾਰ ਮਜ਼ਦੂਰਾਂ ਦੀ ਮੌਤ

ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ

: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ

ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ CM ਮਾਨ ਨੇ ਸੰਭਾਲ਼ੀ ਜ਼ਿੰਮੇਵਾਰੀ

: ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ CM ਮਾਨ ਨੇ ਸੰਭਾਲ਼ੀ ਜ਼ਿੰਮੇਵਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-04-2024

ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

: ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

: ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

: 4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

X