Hindi English Thursday, 25 April 2024 🕑
BREAKING
ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਰਾਸ਼ਟਰੀ

More News

ਅਮਿਤ ਪਾਲੇਕਰ ਗੋਆ 'ਚ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ

Updated on Wednesday, January 19, 2022 12:53 PM IST

ਪਣਜੀ/19 ਜਨਵਰੀ/ਦੇਸ਼ ਕਲਿਕ ਬਿਊਰੋ:
ਅਮਿਤ ਪਾਲੇਕਰ ਗੋਆ 'ਚ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਪਣਜੀ 'ਚ ਇਹ ਐਲਾਨ ਕੀਤਾ। ਪਾਲੇਕਰ ਭੰਡਾਰੀ ਭਾਈਚਾਰੇ ਨਾਲ ਸਬੰਧਤ ਹਨ। ਪੇਸ਼ੇ ਤੋਂ ਵਕੀਲ ਹੈ। ਉਹ ਪਿਛਲੇ ਸਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਭਗਵੰਤ ਮਾਨ ਦੇ ਨਾਂ ਦਾ ਐਲਾਨ ਕੀਤਾ ਸੀ।ਦੱਸਣਯੋਗ ਹੈ ਕਿ ਗੋਆ ਵਿੱਚ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜਾ 10 ਮਾਰਚ ਨੂੰ ਆਵੇਗਾ।

ਵੀਡੀਓ

ਹੋਰ
Have something to say? Post your comment
ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

: ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ

: ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ

ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

: ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

: ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

: ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

: ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

: ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

: ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

X