Hindi English Friday, 26 April 2024 🕑

ਸੰਸਾਰ

More News

ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਧਮਾਕਾ,ਔਰਤ ਦੀ ਮੌਤ, 6 ਜ਼ਖਮੀ

Updated on Tuesday, May 17, 2022 11:03 AM IST

ਕਰਾਚੀ/17 ਮਈ/ਦੇਸ਼ ਕਲਿਕ ਬਿਊਰੋ:
ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਸੋਮਵਾਰ ਰਾਤ ਨੂੰ ਵੱਡਾ ਧਮਾਕਾ ਹੋਇਆ। ਮੁੱਢਲੀ ਜਾਣਕਾਰੀ ਮੁਤਾਬਕ 1 ਔਰਤ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖਮੀ ਹਨ। ਪੁਲਿਸ ਮੁਤਾਬਕ ਇਹ ਧਮਾਕਾ ਬੋਲਟਨ ਮਾਰਕੀਟ ਵਿੱਚ ਹੋਇਆ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਧਮਾਕੇ ਦੇ ਸਮੇਂ ਬਾਜ਼ਾਰ 'ਚ ਕਾਫੀ ਲੋਕ ਮੌਜੂਦ ਸਨ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਿਵੇਂ ਹੋਇਆ।ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਬਾਈਕ ਵਿੱਚ ਆਈਈਡੀ ਲਗਾਇਆ ਗਿਆ ਸੀ।ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਕਰਾਚੀ ਯੂਨੀਵਰਸਿਟੀ 'ਚ ਇਕ ਔਰਤ ਨੇ ਫਿਦਾਇਨ ਹਮਲਾ ਕੀਤਾ ਸੀ। ਇਸ ਵਿੱਚ 3 ਚੀਨੀ ਪ੍ਰੋਫੈਸਰਾਂ ਸਮੇਤ 4 ਲੋਕ ਮਾਰੇ ਗਏ ਸਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X