Hindi English Saturday, 20 April 2024 🕑
BREAKING
ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

ਰਾਸ਼ਟਰੀ

More News

ਕਾਂਗਰਸੀ ਆਗੂ ਪੀ. ਚਿਦੰਬਰਮ ਦੇ ਠਿਕਾਣਿਆਂ ‘ਤੇ CBI ਨੇ ਮਾਰਿਆ ਛਾਪਾ

Updated on Tuesday, May 17, 2022 10:59 AM IST

ਨਵੀਂ ਦਿੱਲੀ/17 ਮਈ/ਦੇਸ਼ ਕਲਿਕ ਬਿਊਰੋ:
ਸੀਬੀਆਈ ਨੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਦੇ ਖਿਲਾਫ ਦਰਜ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।ਸੀਬੀਆਈ ਨੇ ਕੁੱਲ 8 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਪੀ. ਚਿਦੰਬਰਮ ਦੇ ਚੇਨਈ ਸਥਿਤ ਘਰ ਅਤੇ ਕਰਾਈਕੁੜੀ ਸਥਿਤ ਕਾਰਤੀ ਚਿਦੰਬਰਮ ਦੇ ਘਰ 'ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ INX ਮੀਡੀਆ ਨੂੰ ਦਿੱਤੀ ਗਈ ਮਨਜ਼ੂਰੀ ਨੂੰ ਲੈ ਕੇ ਹਨ, INX ਮੀਡੀਆ ਦੇ ਮੁਖੀ ਪੀਟਰ ਮੁਖਰਜੀ ਹਨ। ਪੀਟਰ ਮੁਖਰਜੀ ਵੀ ਸ਼ੀਨਾ ਬੋਰਾ ਕਤਲ ਕੇਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਆਈਐਨਐਕਸ ਮੀਡੀਆ ਨਾਲ ਜੁੜੇ ਮਾਮਲੇ ਵਿੱਚ ਸੋਮਵਾਰ ਨੂੰ ਹੀ ਐਫਆਈਆਰ ਦਰਜ ਕੀਤੀ ਗਈ ਸੀ।

ਵੀਡੀਓ

ਹੋਰ
Have something to say? Post your comment
PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

: PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

: ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

: ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

: ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

: ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

: ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

: ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

: 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

: ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

: ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

X