Hindi English Friday, 29 March 2024 🕑

ਸੱਭਿਆਚਾਰ/ਖੇਡਾਂ

More News

ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ‘ਚ ਮੌਤ 

Updated on Sunday, May 15, 2022 08:17 AM IST

ਕੈਨਬੇਰਾ/15 ਮਈ/ਦੇਸ਼ ਕਲਿਕ ਬਿਊਰੋ:

ਕ੍ਰਿਕਟ ਜਗਤ 'ਚ ਇਕ ਵਾਰ ਫਿਰ ਸੋਗ ਦੀ ਲਹਿਰ ਹੈ। ਆਸਟ੍ਰੇਲੀਆ ਦੇ ਸਾਬਕਾ ਆਲਰਾਊਂਡਰ ਅਤੇ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ।ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕਰੀਬ 10.30 ਵਜੇ ਟਾਊਨਸਵਿਲੇ 'ਚ ਇਕ ਕਾਰ ਹਾਦਸੇ 'ਚ ਉਸ ਦੀ ਮੌਤ ਹੋ ਗਈ। ਕੁਈਨਜ਼ਲੈਂਡ ਪੁਲਿਸ ਨੇ ਦੱਸਿਆ ਕਿ ਸ਼ਹਿਰ ਤੋਂ ਲਗਭਗ 50 ਕਿਲੋਮੀਟਰ ਪੱਛਮ ਵਿੱਚ ਹਰਵੇ ਰੇਂਜ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਸੜਕ ਉੱਤੇ ਪਲਟ ਗਈ। ਇਸ ਕਾਰ ਵਿੱਚ ਐਂਡਰਿਊ ਸਾਇਮੰਡਸ ਸਨ।ਜਾਣਕਾਰੀ ਅਨੁਸਾਰ ਸਾਇਮੰਡਜ਼ ਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕਰਕੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਲੋਕਾਂ ਦੀ ਹਮਦਰਦੀ ਅਤੇ ਸ਼ੁਭਕਾਮਨਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਨਿਜਤਾ ਦਾ ਸਨਮਾਨ ਕੀਤਾ ਜਾਵੇ।ਆਸਟ੍ਰੇਲੀਆ ਲਈ 198 ਵਨਡੇ ਖੇਡਣ ਵਾਲੇ ਸਾਇਮੰਡਸ 2003 ਵਿਸ਼ਵ ਕੱਪ ਟੀਮ ਦਾ ਹਿੱਸਾ ਰਹੇ ਸਨ। ਇਸ ਸਮੇਂ ਵਿੱਚ, ਕੰਗਾਰੂ ਟੀਮ ਨੇ ਬਿਨਾਂ ਕੋਈ ਮੈਚ ਗੁਆਏ ਪੋਂਟਿੰਗ ਦੀ ਕਪਤਾਨੀ ਵਿੱਚ ਬੈਕ ਟੂ ਬੈਕ ਖਿਤਾਬ ਜਿੱਤੇ ਸਨ। ਇਸ ਤੋਂ ਇਲਾਵਾ ਇਸ ਮਹਾਨ ਖਿਡਾਰੀ ਨੇ ਆਸਟ੍ਰੇਲੀਆ ਲਈ 26 ਟੈਸਟ ਵੀ ਖੇਡੇ।

ਵੀਡੀਓ

ਹੋਰ
Have something to say? Post your comment
ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

: ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

ਇੱਕ ਰੋਜ਼ਾ ਦੋਸਤਾਨਾ ਫੁੱਟਬਾਲ ਟੂਰਨਾਮੈਂਟ

: ਇੱਕ ਰੋਜ਼ਾ ਦੋਸਤਾਨਾ ਫੁੱਟਬਾਲ ਟੂਰਨਾਮੈਂਟ

X