Hindi English Friday, 26 April 2024 🕑
BREAKING
ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

ਰਾਸ਼ਟਰੀ

More News

ਦਿੱਲੀ ਦੰਗਿਆਂ ’ਚ ਦੋਸ਼ੀ ਨੂੰ 5 ਸਾਲ ਦੀ ਜੇਲ੍ਹ

Updated on Thursday, January 20, 2022 15:45 PM IST

ਨਵੀਂ ਦਿੱਲੀ, 20 ਜਨਵਰੀ, ਦੇਸ਼ ਕਲਿੱਕ ਬਿਓਰੋ :

ਉਤਰ ਪੂਰਵੀ ਦਿੱਲੀ ਵਿੱਚ ਵਾਪਰੇ ਦੰਗਿਆਂ ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਪਹਿਲੀ ਸਜ਼ਾ ਸੁਣਾਈ ਗਈ। ਅਦਾਲਤ ਵਿੱਲੋਂ ਦੋਸ਼ੀ ਦਿਨੇਸ਼ ਯਾਦਵ ਨੂੰ ਇਕ ਔਰਤ ਦੇ ਘਰ ਵਿੱਚੋਂ ਲੁੱਟ ਕਰਨ ਅਤੇ ਅੱਗ ਲਗਾਉਣ ਦੇ ਮਾਮਲੇ ਵਿੱਚ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਇਹ ਮਾਮਲਾ 25 ਦਸੰਬਰ 2020 ਦਾ ਹੈ ਜਦੋਂ ਦਿੱਲੀ ਦੇ ਗੋਲਕੁਲਪੁਰੀ ਦੇ ਭਾਗੀਰਥੀ ਵਿਹਾਰ ਵਿੱਚ ਇਕ ਮਹਲਾ ਮਨੋਰੀ ਦੇ ਘਰ ਵਿੱਚ ਦਾਖਲ ਹੋ ਕੇ ਲੁੱਟ ਕਰਨ ਅਤੇ ਅੱਗ ਲਗਾਉਣ ਦੇ ਦੋਸ਼ ਸਨ। ਅਦਾਲਤ ਵੱਲੋਂ ਦਿਨੇਸ਼ ਯਾਦਵ ਨੂੰ ਪੰਜ ਸਾਲ ਦੀ ਜੇਲ੍ਹ ਸੁਣਾਈ ਹੈ।

ਵੀਡੀਓ

ਹੋਰ
Have something to say? Post your comment
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

: PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

: ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

: ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼

: ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼

JDU ਆਗੂ ਦਾ ਗੋਲੀ ਮਾਰ ਕੇ ਕਤਲ

: JDU ਆਗੂ ਦਾ ਗੋਲੀ ਮਾਰ ਕੇ ਕਤਲ

ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

: ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

X