Hindi English Friday, 26 April 2024 🕑

ਹਰਿਆਣਾ

More News

ਯਮੁਨਾ ਨਦੀ ਵਿੱਚ ਡੁੱਬਣ ਨਾਲ ਪੰਜ ਨੌਜਵਾਨਾਂ ਦੀ ਮੌਤ

Updated on Monday, May 16, 2022 13:07 PM IST

ਯਮੁਨਾਨਗਰ:16 ਮਈ, ਦੇਸ਼ ਕਲਿੱਕ ਬਿਓਰੋ

ਯਮੁਨਾਨਗਰ ਨਦੀ ਵਿਚ ਡੁੱਬਣ ਕਾਰਨ ਪੰਜ ਨੌਜਵਾਨਾਂ ਦੀ ਮੌਤ ਹੋ ਗਈ । ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ ਤਾਂ ਪੰਜਾਂ ਨੌਜਵਾਨਾਂ ਨੇ ਆਪਣੀ ਜਾਨ ਬਚਾਉਣ ਲਈ ਨਦੀ ਵਿਚ ਛਾਲ ਮਾਰ ਦਿੱਤੀ ਅਤੇ ਦੂਜੀ ਧਿਰ ਵਲੋਂ ਪੱਥਰ ਮਾਰਨ ਕਰਕੇ ਪੰਜੇ ਨੌਜਵਾਨ ਨਦੀ ਵਿਚ ਹੀ ਡੁੱਬ ਗਏ। ਨਿਊਜ਼ 18 ਦੇ ਹਵਾਲੇ ਅਨੁਸਾਰ ਦੋਵਾਂ ਧਿਰਾਂ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗਡ਼ਾ ਹੋਇਆ ਸੀ। ਪੁਲਿਸ ਨੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X