Hindi English Tuesday, 16 April 2024 🕑
BREAKING
ਭਾਜਪਾ ਵੱਲੋਂ ਪੰਜਾਬ 'ਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ 4 ਉਮੀਦਵਾਰਾਂ ਦਾ ਐਲਾਨ ਸ਼੍ਰੀਨਗਰ ਵਿਖੇ ਜੇਹਲਮ ਨਦੀ 'ਚ ਕਿਸ਼ਤੀ ਪਲਟੀ, 4 ਲੋਕਾਂ ਦੀ ਮੌਤ, ਬਾਕੀਆਂ ਦੀ ਭਾਲ ਜਾਰੀ ਅਸਥੀਆਂ ਜਲ ਪ੍ਰਵਾਹ ਕਰਕੇ ਆ ਰਹੇ ਵਿਅਕਤੀ ਲੁਧਿਆਣਾ ਨੇੜੇ ਹੋਏ ਹਾਦਸੇ ਦਾ ਸ਼ਿਕਾਰ, 12 ਜ਼ਖਮੀ ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ ਸੁਪਰੀਮ ਕੋਰਟ 'ਚ ਅੱਜ ਹੋਵੇਗੀ EVM ਦੀਆਂ ਵੋਟਾਂ ਅਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 16-04-2024 ਭਲਕੇ ਨਹੀਂ ਹੋਵੇਗੀ ਸਕੂਲਾਂ ‘ਚ ਸਰਕਾਰੀ ਛੁੱਟੀ, ਇੱਕ ਦਿਨ ਲਈ ਸਮਾਂ ਬਦਲਿਆ ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਮਨੋਰੰਜਨ

More News

ਗਾਇਕ ਹਨੀ ਸਿੰਘ ਦੀ ਦਿੱਲੀ ’ਚ ਹੋਈ ਕੁੱਟਮਾਰ, ਕੇਸ ਦਰਜ

Updated on Friday, April 08, 2022 05:50 AM IST

ਨਵੀਂ ਦਿੱਲੀ, 8 ਅਪ੍ਰੈਲ :

ਬਾਲੀਵੁਡ ਗਾਇਕ ਹਨੀ ਸਿੰਘ ਨੇ ਦੋਸ਼ ਲਗਾਇਆ ਹੈ ਕਿ 27 ਮਾਰਚ ਨੂੰ ਦੱਖਣੀ ਦਿੱਲੀ ਦੇ ਹੌਜ ਖਾਸ ਇਲਾਕੇ ਵਿੱਚ ਇਕ ਸੰਗੀਤ ਪ੍ਰੋਗਰਾਮ ਦੌਰਾਨ ਉਸਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਧਮਕੀ ਦਿੱਤੀ ਗਈ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਗਾਇਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਹਨੀ ਸਿੰਘ ਨੇ ਕਿਹਾ ਕਿ 26 ਅਤੇ 27 ਮਾਰਚ ਦੀ ਵਿਚਕਾਰਲੀ ਰਾਤ ਨੂੰ ਸਾਊਥ ਐਕਸ 2, ਨਵੀਂ ਦਿੱਲੀ ਦੇ ਇਕ ਕਲੱਬ ਵਿੱਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਦੋਂ ਪ੍ਰੋਗਰਾਮ ਚਲ ਰਿਹਾ ਸੀ, ਤਾਂ ਅਚਾਨਕ ਪੰਜ ਤੋਂ ਛੇ ਅਣਪਛਾਤੇ ਵਿਅਕਤੀ ਜ਼ਬਰਦਸਤੀ ਮੰਚ ਉਤੇ ਆ ਗਏ ਅਤੇ ਬਤਮੀਜੀ ਕਰਨ ਲੱਗੇ ਅਤੇ ਸ਼ੋਅ ਵਿਚ ਵਿਘਨ ਪਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਬੀਅਰ ਦੀਆਂ ਬੋਤਲਾਂ ਫੜ੍ਹੀਆਂ ਹੋਈਆਂ ਸਨ ਅਤੇ ਕਲਾਕਾਰਾਂ ਨੂੰ ਮੰਚ ਤੋਂ ਧੱਕ ਦਿੱਤਾ। ਉਨ੍ਹਾਂ ਵਿੱਚ ਇਕ ਨੇ ਉਸਦਾ ਹੱਥ ਫੜ ਲਿਆ ਅਤੇ ਉਸ ਨੂੰ ਮੰਚ ਦੇ ਸਾਹਮਣੇ ਖਿੱਚਣ ਲੱਗਿਆ।

ਪੁਲਿਸ ਨੇ ਕਿਹਾ ਕਿ ਹਨੀ ਸਿੰਘ ਹਮਲਾਵਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ, ਪ੍ਰੰਤੂ ਉਹ ਧਮਕਾਉਂਦੇ ਰਹੇ। ਸ਼ਿਕਾਇਤ ਮਿਲਣ ਬਾਅਦ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਸੀਸੀਟੀਵੀ ਫੁਟੇਜ ਨੂੰ ਦੇਖਿਆ ਹੈ ਅਤੇ ਗਵਾਹਾਂ ਦੇ ਬਿਆਨ ਦੇ ਆਧਾਰ ਉਤੇ ਪੰਜ ਆਰੋਪੀਆਂ ਦੀ ਪਹਿਚਾਣ ਕੀਤੀ ਗਈ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਗੇ ਕੁਝ ਮਹੱਤਵਪੂਰਣ ਸਬੂਤ ਇਕੱਠੇ ਕੀਤੇ ਜਾਣੇ ਹਨ ਅਤੇ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। (ਆਈਏਐਨਐਸ)

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X