Hindi English Wednesday, 24 April 2024 🕑

ਰਾਸ਼ਟਰੀ

More News

ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 1,716 ਨਵੇਂ ਮਾਮਲੇ ਸਾਹਮਣੇ ਆਏ, 3 ਮਰੀਜ਼ਾਂ ਦੀ ਮੌਤ

Updated on Friday, May 20, 2022 08:37 AM IST

ਨਵੀਂ ਦਿੱਲੀ/20 ਮਈ/ਦੇਸ਼ ਕਲਿਕ ਬਿਊਰੋ:
ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1,716 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਚੰਗੀ ਗੱਲ ਇਹ ਹੈ ਕਿ ਪਿਛਲੇ ਦਿਨ 2,111 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤਰ੍ਹਾਂ ਦੇਸ਼ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ 400 ਮਰੀਜ਼ਾਂ ਦੀ ਗਿਣਤੀ ਘਟੀ ਹੈ। ਇਸ ਸਮੇਂ ਦੇਸ਼ ਵਿੱਚ 13 ਹਜ਼ਾਰ 678 ਮਰੀਜ਼ ਕੋਰੋਨਾ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਜੇਕਰ ਬੁੱਧਵਾਰ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਕਾਫੀ ਕਮੀ ਆਈ ਹੈ। ਬੁੱਧਵਾਰ ਨੂੰ 33 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ 1,829 ਨਵੇਂ ਮਰੀਜ਼ ਸਾਹਮਣੇ ਆਏ। ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਦੇਸ਼ ਵਿੱਚ 1,569 ਕੋਰੋਨਾ ਮਰੀਜ਼ ਪਾਏ ਗਏ ਸਨ ਅਤੇ 19 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ

ਹੋਰ
Have something to say? Post your comment
ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਦੀਆਂ ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਦਾਇਰ ਪਟੀਸ਼ਨ 'ਤੇ ਫੈਸਲਾ

ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ

: ਭਾਰਤ ਨੇ MDH ਅਤੇ AVEREST ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਵੇਰਵੇ ਮੰਗੇ

ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

: ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

: ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

: ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

: ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

: ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

: ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

: PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

X