Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਨੋਰੰਜਨ

More News

ਕੰਗਨਾ ਰਣੌਤ ਨੂੰ ਬਜ਼ੁਰਗ ਕਿਸਾਨ ਔਰਤ ‘ਤੇ ਟਵੀਟ ਕਰਨਾ ਪਿਆ ਮਹਿੰਗਾ

Updated on Wednesday, February 23, 2022 10:02 AM IST

ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ/ 23 ਫ਼ਰਵਰੀ/ ਦੇਸ਼ ਕਲਿਕ ਬਿਊਰੋ :
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨੂੰ 19 ਅਪਰੈਲ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਨੇ ਬਜ਼ੁਰਗ ਮਹਿਲਾ ਨੂੰ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ‘ਤੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਸ ਸਬੰਧੀ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X